Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਕੈਨੇਡਾ ’ਚ ਪੰਜਾਬੀ ਨੌਜਵਾਨ 'ਤੇ ਕਤਲ ਦਾ ਦੋਸ਼ ਆਇਦ

July 31, 2021 04:31 PM

ਬਰੈਂਪਟਨ : ਮਿਸੀਸਾਗਾ ਵਿਖੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਦੇ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਦਿਆਂ ਇਰਾਦਾ ਕਤਲ ਦਾ ਦੋਸ਼ ਆਇਦ ਕਰ ਦਿਤਾ। ਪੁਲਿਸ ਨੇ ਦੱਸਿਆ ਕਿ 3 ਫ਼ਰਵਰੀ ਨੂੰ ਵੱਡੇ ਤੜਕੇ ਮਿਸੀਸਾਗਾ ਦੇ ਮੌਰਨਿੰਗ ਸਟਾਰ ਡਰਾਈਵ ਅਤੇ ਗੋਰਵੇਅ ਡਰਾਈਵ ਇਲਾਕੇ ਵਿਚ 20 ਸਾਲ ਦੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਲਹੂ-ਲੁਹਾਣ ਕਰ ਦਿਤਾ ਗਿਆ ਸੀ ਅਤੇ ਮਾਮਲੇ ਦੀ ਕਈ ਮਹੀਨੇ ਤੱਕ ਚੱਲੀ ਪੜਤਾਲ ਦੇ ਆਧਾਰ ’ਤੇ ਹਰਦੀਪ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ। ਪੁਲਿਸ ਮੁਤਾਬਕ 22 ਸਾਲ ਦਾ ਹਰਦੀਪ ਸਿੰਘ ਬਰੈਂਪਟਨ ਦੇ ਡਿਕਸੀ ਰੋਡ ਅਤੇ ਬੋਵੇਅਰਡ ਡਰਾਈਵ ਇਲਾਕੇ ਦੇ ਇਕ ਮਕਾਨ ਵਿਚੋਂ ਮਿਲਿਆ ਜਿਸ ਦੀ ਸ਼ਨਾਖ਼ਤ ਪੱਕੀ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ।

Have something to say? Post your comment