Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Life Style

Heat Stroke: ਮੌਸਮੀ ਰਸੀਲੇ ਫਲ ਵਧਾਉਂਦੇ ਨੇ ਸਰੀਰ ਦੇ ਰੋਗਾਂ ਨਾਲ ਲੜਨ ਦੀ ਸਮਰੱਥਾ

Heat Stroke

May 18, 2022 06:42 PM

ਜਲੰਧਰ: ਪੰਜਾਬ ਸਮੇਤ ਪੂਰੇ ਉੱਤਰ ਭਾਰਤ 'ਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਸਵੇਰੇ ਦਸ ਵਜੇ ਹੀ ਗਰਮੀ ਪੈਣੀ ਸ਼ੁਰੂ ਹੋ ਜਾਂਦੀ ਹੈ। ਅਜਿਹੇ 'ਚ ਦੁਪਹਿਰ ਸਮੇਂ ਘਰ ਤੋਂ ਬਾਹਰ ਨਿਕਲਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਤੇਜ਼ ਗਰਮ ਹਵਾਵਾਂ ਕਾਰਨ ਹਮੇਸ਼ਾ ਹੀਟ ਸਟ੍ਰੋਕ ਦਾ ਖਤਰਾ ਬਣਿਆ ਰਹਿੰਦਾ ਹੈ। ਖਾਸ ਕਰਕੇ ਬੱਚਿਆਂ ਨੂੰ ਸੁਰੱਖਿਅਤ ਰੱਖਣਾ ਇਕ ਵੱਡੀ ਜ਼ਿੰਮੇਵਾਰੀ ਹੈ। ਅਜਿਹੀ ਸਥਿਤੀ ਵਿੱਚ, ਸਰੀਰ ਦੀ ਰੱਖਿਆ ਤੇ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਮੌਸਮੀ ਫਲਾਂ ਦਾ ਸੇਵਨ ਕਰਨਾ ਸਭ ਤੋਂ ਵਧੀਆ ਹੈ।

ਜ਼ਿਕਰਯੋਗ ਹੈ ਕਿ ਇਹ ਇਕ ਕੁਦਰਤੀ ਗੱਲ ਹੈ ਕਿ ਫਲਾਂ ਵਿੱਚ ਵੀ ਗਰਮੀਆਂ ਵਿੱਚ ਸਰੀਰ ਨੂੰ ਲੋੜੀਂਦੇ ਤੱਤ ਪਾਏ ਜਾਂਦੇ ਹਨ। ਗਰਮੀਆਂ ਵਿੱਚ ਸਰੀਰ ਨੂੰ ਪਾਣੀ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਸ ਕਾਰਨ ਇਸ ਮੌਸਮ ਵਿੱਚ ਰਸੀਲੇ ਫਲ ਪੈਦਾ ਹੁੰਦੇ ਹਨ। ਇਹ ਸਰੀਰ ਨੂੰ ਗਰਮੀ ਤੋਂ ਬਚਾਉਂਦੇ ਹਨ। ਇਨ੍ਹਾਂ 'ਚ ਮੌਜੂਦ ਪੌਸ਼ਟਿਕ ਤੱਤ ਸਰੀਰ ਲਈ ਸੁਰੱਖਿਆ ਕਵਚ ਦਾ ਕੰਮ ਕਰਦੇ ਹਨ।

Have something to say? Post your comment