Wednesday, April 02, 2025

Punjab

ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ

Akali leader Tota Singh dies

May 21, 2022 10:37 AM

ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਜ਼ੇਰੇ ਇਲਾਜ ਸਨ।

ਜਥੇਦਾਰ ਤੋਤਾ ਸਿੰਘ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਰਹੇ

 

Have something to say? Post your comment