Wednesday, April 02, 2025

National

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟੀ

Petrol Diesel prices reduced

May 22, 2022 05:20 AM

ਨਵੀੰ  ਦਿੱਲੀ : ਮਹਿੰਗਾਈ ਤੇ ਕਾਬੂ ਪਾਉਣ ਲਈ ਸੈਂਟਰ ਗੌਰਮਿੰਟ ਨੇ ਪੈਟਰੋਲ ਤੇ ਡੀਜ਼ਲ ਦੇ ਰੇਟ ਘਟਾਏ ਹਨ।

"ਅਸੀਂ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ। ਇਸ ਨਾਲਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘਟੇਗੀ": ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ

 

Have something to say? Post your comment