Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਸਾਊਦੀ ਅਰਬ 'ਚ ਕੋਰੋਨਾ ਦੀ ਤਬਾਹੀ ਕਹਿਰ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ 'ਤੇ ਰੋਕ

Corona catastrophe in Saudi Arabia

May 23, 2022 02:16 PM

ਦੁਬਈ: ਭਾਰਤ 'ਚ ਭਾਵੇ ਕੋਰੋਨਾ ਵਾਇਰਸ ਦੇ ਮਾਮਲਿਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਪਰ ਕਈ ਦੇਸ਼ਾਂ ਵਿੱਚ ਸਥਿਤੀ ਠੀਕ ਨਹੀਂ ਹੈ। ਸਾਊਦੀ ਅਰਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਅਜਿਹੇ 'ਚ ਸਾਊਦੀ ਸਰਕਾਰ ਨੇ ਭਾਰਤ ਸਮੇਤ 16 ਦੇਸ਼ਾਂ ਦੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਸਰਕਾਰ ਨੇ ਲੋਕਾਂ ਨੂੰ ਦੱਸਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਮੌਂਕੀਪੌਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਭਾਰਤ ਤੋਂ ਇਲਾਵਾ ਇਨ੍ਹਾਂ 16 ਦੇਸ਼ਾਂ ਵਿੱਚ ਗਣਰਾਜ ਕਾਂਗੋ, ਲੀਬੀਆ, ਇੰਡੋਨੇਸ਼ੀਆ, ਲੇਬਨਾਨ, ਸੀਰੀਆ, ਤੁਰਕੀ, ਈਰਾਨ, ਅਫਗਾਨਿਸਤਾਨ, ਯਮਨ, ਸੋਮਾਲੀਆ, ਇਥੋਪੀਆ, ਵੀਅਤਨਾਮ, ਅਰਮੇਨੀਆ, ਬੇਲਾਰੂਸ ਸ਼ਾਮਲ ਹਨ।

ਉੱਤਰੀ ਕੋਰੀਆ 'ਚ ਹਰ ਰੋਜ਼ ਲੱਖਾਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਾਊਦੀ ਅਰਬ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਅਬਦੁੱਲਾ ਅਸੀਰੀ, ਰੋਕਥਾਮ ਸਿਹਤ ਲਈ ਉਪ ਸਿਹਤ ਮੰਤਰੀ, ਨੇ ਕਿਹਾ ਹੈ ਕਿ ਦੇਸ਼ ਵਿੱਚ ਮੰਕੀਪੌਕਸ ਦੇ ਕੇਸਾਂ ਦਾ ਪਤਾ ਲਗਾਉਣ ਦੀ ਸਮਰੱਥਾ ਹੈ। ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਵੀ ਇਨਫੈਕਸ਼ਨ ਨਾਲ ਨਜਿੱਠਣ ਲਈ ਤਿਆਰ ਹੈ।

Have something to say? Post your comment