Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

Coronavirus Updates: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1675 ਨਵੇਂ ਮਾਮਲੇ, 15 ਹਜ਼ਾਰ ਤੋਂ ਘੱਟ ਐਕਟਿਵ ਕੇਸ

Coronavirus Updates

May 24, 2022 11:28 AM

Coronavirus Updates : ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,675 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ 6 ਦਿਨਾਂ ਬਾਅਦ ਕੋਰੋਨਾ ਦੇ ਦੋ ਹਜ਼ਾਰ ਤੋਂ ਘੱਟ ਮਾਮਲੇ ਦਰਜ ਹੋਏ ਹਨ। ਕੱਲ੍ਹ ਯਾਨੀ ਸੋਮਵਾਰ ਨੂੰ ਕੋਰੋਨਾ ਦੇ 2,022 ਮਾਮਲੇ ਸਾਹਮਣੇ ਆਏ ਸਨ। ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ 31 ਲੋਕਾਂ ਦੀ ਮੌਤ ਵੀ ਕੋਰੋਨਾ ਕਾਰਨ ਹੋਈ ਹੈ।

ਐਕਟਿਵ ਕੇਸ 15 ਹਜ਼ਾਰ ਤੋਂ ਘੱਟ

ਦੂਜੇ ਪਾਸੇ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 15 ਹਜ਼ਾਰ ਤੋਂ ਘੱਟ ਹੋ ਗਏ ਹਨ। ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 14,841 ਹੋ ਗਏ ਹਨ। ਇਸ ਦੇ ਨਾਲ ਹੀ ਸਕਾਰਾਤਮਕਤਾ ਦਰ 0.41 ਫੀਸਦੀ ਹੋ ਗਈ ਹੈ।

 

Have something to say? Post your comment