Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਕੰਗਨਾ ਰਣੌਤ ਦੀ 'ਧਾਕੜ' ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ, ਨਹੀਂ ਮਿਲਿਆ OTT 'ਤੇ ਕੋਈ ਖਰੀਦਦਾਰ

Dhaakad movie flop

May 27, 2022 01:44 PM

ਮੁੰਬਈ : ਕੰਗਨਾ ਰਣੌਤ ਦੀ 'ਧਾਕੜ' ਤੇ ਕਾਰਤਿਕ ਆਰੀਅਨ ਦੀ 'ਭੂਲ ਭੁਲਾਈਆ 2' ਬਾਕਸ ਆਫਿਸ 'ਤੇ ਇੱਕੋ ਦਿਨ ਰਿਲੀਜ਼ ਹੋਈਆਂ। ਕਾਰਤਿਕ ਦੀ ਫਿਲਮ ਵਰਲਡ ਵਾਈਲਡ ਨੇ 7 ਦਿਨਾਂ ਵਿੱਚ 100 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। ਦੂਜੇ ਪਾਸੇ 'ਧਾਕੜ' ਸਿਨੇਮਾਘਰਾਂ 'ਚ ਕੋਈ ਨਿਸ਼ਾਨ ਨਹੀਂ ਛੱਡ ਸਕੀ। 100 ਕਰੋੜ ਤੋਂ ਵੱਧ ਦੇ ਬਜਟ ਵਾਲੀ ਇਹ ਫਿਲਮ ਬਾਕਸ ਆਫਿਸ 'ਤੇ ਫਲਾਪ ਰਹੀ ਸੀ। ਹਮੇਸ਼ਾ ਕਿਸੇ ਨਾ ਕਿਸੇ ਮੁੱਦੇ 'ਤੇ ਆਪਣੀ ਭੜਾਸ ਕੱਢਣ ਵਾਲੀ ਕੰਗਨਾ ਰਣੌਤ ਵੀ ਫਿਲਮ ਦੇ ਡਿੱਗਣ ਤੋਂ ਬਾਅਦ ਚੁੱਪ ਹੈ। ਜਾਣਕਾਰੀ ਮਿਲ ਰਹੀ ਹੈ ਕਿ ਹੁਣ ਕੰਗਨਾ ਦੀ ਫਿਲਮ 'ਧਾਕੜ' ਨੂੰ ਓਟੀਟੀ 'ਤੇ ਕੋਈ ਖਰੀਦਦਾਰ ਨਹੀਂ ਹੈ।

Have something to say? Post your comment