Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਵੱਡੀ ਖਬਰ! ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕਤਲ

Punjabi singer Sidhu Moosewala dead

May 29, 2022 06:59 PM

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਜਿਸ 'ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ 'ਤੇ ਅਣਪਛਾਤਿਆਂ ਵਲੋਂ 7 ਰਾਊਂਡ ਫਾਈਰ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦੀ ਗੱਡੀ ਦੀ ਸਾਈਡ 'ਤੇ ਵੀ ਗੋਲੀਆਂ ਚਲਾਈਆਂ ਗਈੱਆਂ। ਇਸ 'ਚ ਉਨ੍ਹਾਂ ਦੇ ਦੋ ਦੋਸਤ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ।

 

Have something to say? Post your comment