Monday, April 07, 2025

National

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ED ਨੇ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਮਾਜਰਾ

Delhi Health Minister Satender Jain

May 30, 2022 08:27 PM

Satendar Jain Arrested: ਦਿੱਲੀ ਦੇ ਸਿਹਤ ਮੰਤਰੀ ਤੇ ਆਪ ਦੇ ਸੀਨੀਅਰ ਨੇਤਾ ਸਤੇਂਦਰ ਜੈਨ ਨੂੰ ED ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਰਸਮੀ ਐਲਾਨ ਕੁਝ ਸਮੇਂ ਵਿੱਚ ਕੀਤਾ ਜਾ ਸਕਦਾ ਹੈ। ਫਿਲਹਾਲ ਈਡੀ ਮਨੀ ਲਾਂਡਰਿੰਗ ਮਾਮਲੇ 'ਚ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

Have something to say? Post your comment