Friday, April 04, 2025

Punjab

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਿਖੀ CM ਮਾਨ ਨੂੰ ਚਿੱਠੀ, ਸਰਕਾਰ ਸਾਹਮਣੇ ਰੱਖੀਆਂ ਤਿੰਨ ਵੱਡੀਆਂ ਮੰਗਾਂ

Sidhu Moosewala death

May 30, 2022 09:26 PM

ਮੋਹਾਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਕੱਲ੍ਹ ਸਰੇਆਮ ਗੋਲੀਆਂ ਮਾਰ ਕਿ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਪੂਰੀ ਪਰਿਵਾਰ ਡੂੰਘੇ ਸਦਮੇ 'ਚ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ।  ਸਿੱਧੂ ਮੂਸੇਵਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕਿਹਾ ਕਿ ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾਂ ਲਈ ਚੱਲਾ ਗਿਆ। ਸ਼ੁੱਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਤੇ ਕਦੋਂ ਘਰ ਵਾਪਸ ਆਵੇਗਾ? ਮੈਂ ਉਸ ਨੂੰ ਕੀ ਜਵਾਬ ਦੇਵਾਂ?ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ ਮਿਲੇਗਾ। ਮੇਰੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੇਰੀ ਬੇਨਤੀ ਕਿ-

 
 

Have something to say? Post your comment