Friday, April 04, 2025

Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵੱਲੋਂ ਦਿੱਤੀ Z ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

Jathedar Giani Harpreet Singh

June 03, 2022 09:47 PM

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜ਼ੈੱਡ ਸੁਰੱਖਿਆ 'ਤੇ ਜਥੇਦਾਰ ਨੇ  ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਸਿੰਘ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸੁਰੱਖਿਆ ਰੱਖਣੀ ਅਸੰਭਵ ਹੈ।

Have something to say? Post your comment