Wednesday, April 02, 2025

Punjab

ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਭਾਵੁਕ ਹੋਏ ਪਿਤਾ

Sidhu Moosewala murder

June 04, 2022 04:20 PM

Sidhu Moose Wala Family Meet Amit Shah: ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਆਪਣੇ ਬੇਟੇ ਲਈ ਇਨਸਾਫ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਪਰਿਵਾਰ ਨੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਭਾਵੁਕ ਹੋ ਗਏ। ਇਸ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

 

Have something to say? Post your comment