Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

IIFA 2022 Winners : ਆਈਫਾ ਬੈਸਟ ਅਦਾਕਾਰ ਬਣੇ ਵਿੱਕੀ ਕੌਸ਼ਲ, ਬੈਸਟ ਅਦਾਕਾਰਾ ਦਾ ਖਿਤਾਬ ਕ੍ਰਿਤੀ ਸੈਨਨ ਨੇ ਜਿੱਤਿਆ

IIFA 2022 Winners:

June 05, 2022 01:32 PM

IIFA 2022 Winners List: ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ (IIFA) ਐਵਾਰਡ 2022 ਖਤਮ ਹੋ ਗਿਆ ਹੈ। ਇਸ ਦੇ ਨਾਲ ਹੀ ਆਈਫਾ ਐਵਾਰਡ 2022 ਦੇ ਜੇਤੂਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਆਬੂ ਧਾਬੀ ਦੇ ਯੈੱਸ ਆਈਲੈਂਡ 'ਚ ਚੱਲ ਰਿਹਾ ਆਈਫਾ ਦਾ 22ਵਾਂ ਸੀਜ਼ਨ 2 ਜੂਨ ਤੋਂ ਸ਼ੁਰੂ ਹੋ ਕੇ 4 ਜੂਨ ਤੱਕ ਚੱਲਿਆ। ਜਿੱਥੇ ਹਰ ਰਾਤ ਤਾਰਿਆਂ ਦਾ ਇਕੱਠ ਦੇਖਣ ਨੂੰ ਮਿਲਦਾ ਸੀ। ਆਈਫਾ 2022 'ਚ ਸਰਵੋਤਮ ਅਦਾਕਾਰ, ਅਭਿਨੇਤਰੀ ਅਤੇ ਫਿਲਮ ਦਾ ਨਾਂ ਵੀ ਸਾਹਮਣੇ ਆਇਆ ਹੈ।


ਐਕਟਰ ਵਿੱਕੀ ਕੌਸ਼ਲ ਨੇ ਆਈਫਾ 2022 ਬੈਸਟ ਐਕਟਰ ਦਾ ਖਿਤਾਬ ਜਿੱਤਿਆ ਹੈ। ਵਿੱਕੀ ਕੌਸ਼ਲ ਨੂੰ ਫਿਲਮ ਸਰਦਾਰ ਊਧਮ ਲਈ ਸਰਵੋਤਮ ਅਦਾਕਾਰ ਦਾ ਐਵਾਰਡ ਮਿਲਿਆ ਹੈ। ਇਸ ਤੋਂ ਪਹਿਲਾਂ ਸਾਲ 2020 ਵਿੱਚ ਵਿੱਕੀ ਕੌਸ਼ਲ ਨੂੰ ਫਿਲਮ ਸੰਜੂ ਵਿੱਚ ਸਰਵੋਤਮ ਸਹਾਇਕ ਅਦਾਕਾਰ ਦੀ ਸ਼੍ਰੇਣੀ ਵਿੱਚ ਆਈਫਾ ਐਵਾਰਡ ਵੀ ਮਿਲ ਚੁੱਕਾ ਹੈ।

Have something to say? Post your comment