Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਦਲਵੀਰ ਗੋਲਡੀ ਹੋਣਗੇ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਨੇ ਰਾਜੋਆਣਾ ਦੀ ਭੈਣ ਨੂੰ ਉਤਾਰਿਆ ਚੋਣ ਮੈਦਾਨ 'ਚ

Dalvir Goldy

June 05, 2022 05:58 PM

ਮੋਹਾਲੀ : ਜ਼ਿਮਨੀ ਚੋਣਾਂ ਦੀ ਤਿਆਰੀ ਜ਼ੋਰਾ 'ਤੇ ਚਲ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ -ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ। ਇਸ ਦੇ ਨਾਲ ਹੀ ਦਲਵੀਰ ਗੋਲਡੀ ਨੂੰ ਸੰਗਰੂਰ ਤੋਂ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਗੋਲਡੀ ਭਗਵੰਤ ਮਾਨ ਤੋਂ ਵਿਧਾਨ ਸਭਾ ਚੋਣ ਹਾਰ ਗਏ ਸੀ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। 

Have something to say? Post your comment