Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

Sidhu Moose Wala Death: ਅਦਾਕਾਰਾ ਰਿਚਾ ਚੱਢਾ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਵੱਡਾ ਬਿਆਨ, ਕਿਹਾ- 'ਲਾਰੈਂਸ ਨੂੰ 10 ਗਾਰਡ ਤੇ ਸਿੱਧੂ ਨੂੰ ਸਿਰਫ ਦੋ ਗਾਰਡ?

Actress Richa Chadha

June 08, 2022 05:44 PM

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ 10 ਗੋਲੀਆਂ ਚਲਾਈਆਂ ਗਈਆਂ ਅਤੇ ਹਸਪਤਾਲ ਲਿਜਾਂਦੇ ਸਮੇਂ ਸਿੱਧੁੂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਇਸ ਵਾਰ ਸੁਪਰਸਟਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਪਰ ਲਾਰੇਂਸ ਬਿਸ਼ਨੋਈ ਨੇ ਇਸ ਵਾਰ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ। ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਪਹਿਲਾਂ ਉਸ ਦਾ ਪਰਿਵਾਰ ਉਸ ਦੀ ਮੌਤ ਲਈ ਇਨਸਾਫ਼ ਲਈ ਲੜ ਰਿਹਾ ਹੈ। ਮਰਹੂਮ ਗਾਇਕ ਮਹਿਜ਼ 28 ਸਾਲਾਂ ਦਾ ਸੀ ਅਤੇ ਉਸ ਦੀ ਮੌਤ ਨੇ ਦੇਸ਼ ਦੇ ਨਾਲ ਵਿਦੇਸ਼ੇਾਂ 'ਚ ਰਹਿੰਦੇ ਉਸ ਦੇ ਫੈਨਸ ਨੂੰ ਹਿਲਾ ਕੇ ਰੱਖ ਦਿੱਤਾ। ਜਦਕਿ ਹਰ ਕੋਈ ਮਰਹੂਮ ਗਾਇਕ ਦੇ ਸਮਰਥਨ ਵਿੱਚ ਖੜ੍ਹਾ ਹੈ। ਇਸ ਦੌਰਾਨ ਅਦਾਕਾਰਾ ਰਿਚਾ ਚੱਢਾ ਆਪਣੇ ਲਈ ਇਨਸਾਫ ਦੀ ਮੰਗ ਕਰਦੀ ਨਜ਼ਰ ਆਈ ਅਤੇ ਉਸ ਨੇ ਸਰਕਾਰ ਨੂੰ ਕਈ ਗੰਭੀਰ ਸਵਾਲ ਵੀ ਪੁੱਛੇ।

Have something to say? Post your comment