Monday, January 06, 2025

National

Narendra Modi: PM ਮੋਦੀ ਨੂੰ ਜਾਨੋਂ ਮਾਰਨ ਦੀ ਸਾਜਸ਼, ਮੁੰਬਈ ਪੁਲਿਸ ਨੂੰ ਕੰਟਰੋਲ ਰੂਮ 'ਚ ਆਇਆ ਧਮਕੀ ਭਰਿਆ ਫੋਨ, ਜਾਂਚ ਸ਼ੁਰੂ

November 28, 2024 12:39 PM

PM Modi Death Threat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਬਾਰੇ ਮੁੰਬਈ ਪੁਲਿਸ ਕੰਟਰੋਲ ਰੂਮ ਵਿੱਚ ਕਾਲ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਬੁੱਧਵਾਰ (27 ਨਵੰਬਰ) ਰਾਤ 9 ਵਜੇ ਅਣਪਛਾਤੇ ਵਿਅਕਤੀ ਦਾ ਕਾਲ ਆਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

Have something to say? Post your comment