Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Haryana

ਈ-ਵਿਧਾਨਸਭਾ, ਵਿਧਾਇਕਾਂ ਦੇ ਸਾਹਮਣੇ ਨਜਰ ਆਵੇਗੀ ਟੈਬਲੇਟ ਸਕ੍ਰੀਨ - ਮੁੱਖ ਮੰਤਰੀ

E-Vidhan Saha, MLAs will get Tablet screen soon: Manohar Lal Khattar

July 21, 2022 04:22 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਗਲੇ ਵਿਧਾਨਸਭਾ ਸੈਸ਼ਨ ਵਿਚ ਈ-ਵਿਧਾਨਸਭਾ ਦੀ ਝਲਕ ਦੇਖਣ ਨੂੰ ਮਿਲੇਗੀ। ਵਿਧਾਨਸਭਾ ਵਿਚ ਵਿਧਾਇਕਾਂ ਦੇ ਸਾਹਮਣੇ ਟੈਬਲੇਟ ਦੀ ਸਕ੍ਰੀਨ ਨਜਰ ਆਵੇਗੀ। ਇਸ ਨੂੰ ਅਪਨਾਉਣ ਵਿਚ ਸ਼ੁਰੂਆਤ ਵਿਚ ਝਿਝਕ ਜਰੂਰ ਹੋਵੇਗੀ ਪਰ ਹੌਲੀ-ਹੌਲੀ ਯਤਨ ਕਰਣਗੇ ਤਾਂ ਇਸ ਵਿਚ ਨਿਪੁੰਨ ਹੋਣਗੇ। ਉਨ੍ਹਾਂ ਨੇ ਕਿਹਾ ਕਿ ਈ-ਵਿਧਾਨਸਭਾ ਵਾਤਾਵਰਣ ਦੇ ਨਾਤੇ ਨਾਲ ਵੀ ਉਪਯੋਗੀ ਸਾਬਤ ਹੋਵੇਗੀ, ਇਹ ਵਿਵਸਥਾ ਵਿਧਾਨਸਭਾ ਨੂੰ ਪੇਪਰਲੈਸ ਬਣਾਵੇਗੀ। ਇਸ ਤੋਂ ਕਾਗਜ ਦੀ ਬਚੱਤ ਹੋਵੇਗੀ ਅਤੇ ਪੇੜ ਬਚਾਏ ਜਾ ਸਕਣਗੇ। ਮੁੱਖ ਮੰਤਰੀ ਅੱਜ ਪੰਚਕੂਲਾ ਵਿਚ ਹਰਿਆਣਾ ਵਿਧਾਨਸਭਾ ਵੱਲੋਂ ਨੈਸ਼ਨਲ ਈ-ਵਿਧਾਨ ਏਪਲੀਕੇਸ਼ਨ (ਨੀਵਾ) ਨੂੰ ਲੈ ਕੇ ਪ੍ਰਬੰਧਿਤ ਦੋ ਦਿਨਾਂ ਦੀ ਵਰਕਸ਼ਾਪ ਦੇ ਸ਼ੁਰੂਆਤ ਮੌਕੇ 'ਤੇ ਬੋਲ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਜਲਦੀ ਹੀ ਵਿਧਾਨਸਭਾ ਦਾ ਨਵਾਂ ਭਵਨ ਵੀ ਮਿਲੇਗਾ। ਇਸ 'ਤੇ ਸਹਿਮਤੀ ਬਣ ਗਈ ਹੈ, ਕਾਗਜੀ ਪ੍ਰਕ੍ਰਿਆ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ। ਨਵਾਂ ਭਵਨ ਬਨਣ ਬਾਅਦ ਹਰਿਆਣਾ ਵਿਧਾਨਸਭਾ ਦਾ ਮੌਜੂਦਾ ਭਵਨ ਵੀ ਰਹੇਗਾ, ਦੋਵਾਂ ਭਵਨਾਂ ਵਿਚ ਆਪਣੀ ਢੰਗ ਨਾਲ ਕੰਮਕਾਗ ਕੀਤਾ ਜਾਵੇਗਾ। ਵਿਧਾਨਸਭਾ ਦੇ ਨਵੇਂ ਭਵਨ ਦੀ ਜਰੂਰਤ ਮਹਿਸੂਸ ਕੀਤੀ ਜਾ ਰਹੀ ਸੀ। ਭਵਿੱਖ ਵਿਚ ਵਿਧਾਇਕਾਂ ਦੀ ਗਿਣਤੀ ਵੱਧਦੀ ਹੈ ਤਾਂ ਮੌਜੂਦਾ ਵਿਧਾਨਸਭਾ ਵਿਚ ਸੀਟਾਂ ਵਧਾਉਣ ਦੀ ਵੀ ਥਾਂ ਨਹੀਂ ਹੈ। ਇਸ ਦੇ ਚਲਦੇ ਨਵੀਂ ਵਿਧਾਨਸਭਾ ਬਨਾਉਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦਾ ਸੁੰਦਰ ਭਵਨ ਤਿਆਰ ਕੀਤਾ ਜਾਵੇਗਾ।

Have something to say? Post your comment

More from Haryana