Saturday, December 21, 2024

Haryana

ਵਿਦਿਅਕ ਸੰਸਥਾਵਾਂ ਸਟਾਰਟ-ਅੱਪ ਦੇ ਲਈ ਅਨੁਕੂਲ ਵਾਤਾਵਰਣ ਬਨਾਉਣ -ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ

Educational institutions to create conducive environment for start-ups - Haryana Governor Bandaru Dattatreya

May 19, 2022 11:16 PM

ਚੰਡੀਗੜ੍ਹ, 19 ਮਈ - ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਊਹ ਵਿਦਿਆਰਥੀਆਂ ਨੂੰ ਘੱਟ ਲਾਗਤ ਵਿਚ ਤਕਨਾਲੋਜੀ ਦੀ ਨਵੀਂ ਤਕਨੀਕੀਆਂ ਵਿਚ ਮਾਹਰ ਕਰਨ ਤਾਂਹੀ ਨੌਜੁਆਨਾਂ ਦਾ ਸਟਾਰਟ-ਅੱਪ ਦੇ ਵੱਲ ਧਿਆਨ ਹੋਰ ਵੱਧ ਖਿੱਚ ਹੋਵੇਗਾ।
ਸ੍ਰੀ ਦੱਤਾਤ੍ਰੇਅ ਅੱਜ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ, ਪਲਵਲ ਅਤੇ ਮਨੀਪਾਲ ਯੂਨੀਵਰਸਿਟੀ, ਜੈਪੁਰ ਵੱਲੋਂ ਸੰਯੁਕਤ ਰੂਪ ਨਾਲ ਪਲਵਲ ਵਿਚ ਪ੍ਰਬੰਧਿਤ ਸਟਾਰਟ-ਅੱਪ ਵੈਨਚਰਸ-ਤਕਨੀਮ ਵਿਕਾਸ ਤੇ ਭਵਿੱਖ ਦੀ ਰਣਨੀਤੀ ਨਾਮਦ ਵਿਸ਼ਾ 'ਤੇ ਦੂਜੇ ਕੌਮਾਂਤਰੀ ਸਮੇਲਨ ਨੂੰ ਵਰਚੂਅਲ ਰੂਪ
ਨਾਲ ਸੰਬੋਧਿਤ ਕਰ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਸਟਾਰਟ-ਅੱਪ ਅਤੇ ਇਕੋ ਸਿਸਟਮ ਕਿਸੇ ਵੀ ਦੇਸ਼ ਦੇ ਵਿਕਾਸ ਦੇ ਇੰਜਨ ਹੈ। ਸਾਨੂੰ ਇਕ-ਦੂਜੇ ਤੋਂ ਸਿੱਖਣ -ਸਿਖਾਉਣ ਅਤੇ ਸਟਾਰਟ-ਅੱਪ ਦੇ ਲਈ ਅਨੁਕੂਲ ਵਾਤਾਵਰਣ ਬਨਾਉਣ ਲਈ ਇਕ ਦੂਜੇ ਦੀ ਮਦਦ ਕਰਨੀ ਹੋਵੇਗੀ।
ਵਿਦਿਅਕ ਸੰਸਥਾਵਾਂ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਦਿਲਚਸਪੀ ਅਨੁਕੂਲ ਬਿਜਨੈਸ ਮਾਡਲ ਲਈ ਪ੍ਰੋਤਸਾਹਿਤ ਕਰ ਪਾਉਣ ਤਾਂ ਇਹ ਆਤਮ ਨਿਰਭਰ ਭਾਰਤ ਦੇ ਨਕਸ਼ੇ ਦੀ ਦਿਸ਼ਾ ਵਿਚ ਇਕ ਵੱਡਾ ਯੋਗਦਾਨ ਹੋਵੇਗਾ।
ਇਹ ਦੇਸ਼ ਲਈ ਮਾਣ ਦੀ ਗਲ ਹੈ ਕਿ ਮੌਜੂਦ ਵਿਚ 65 ਹਜਾਰ ਤੋਂ ਵੱਧ ਸਟਾਰਟ-ਅੱਪ ਦੇ ਨਾਲ ਸੰਸੂਕਤ ਰਾਜ ਅਤੇ ਚੀਨ ਦੇ ਬਾਅਦ ਦੁਨੀਆ ਦਾ ਤੀਜਾ ਸੱਭ ਤੋਂ ਵੱਡਾ ਸਟਾਰਟ-ਅੱਪ ਇਕੋ ਸਿਸਟਮ ਭਾਰਤ ਦੇ ਕੋਲ ਹੈ ਅਤੇ ਇਹ ਲਗਾਤਾਰ ਮਜਬੂਤ ਵੀ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਟਾਰਟ-ਅੱਪ ਪਹਿਲ ਵਜੋ ਭਾਰਤ ਸਰਕਾਰ ਨੇ ਸਟਾਰਟ-ਅੱਪ ਵਿਚ ਨਿਜੀ ਨਿਵੇਸ਼ ਨੂੰ ਪ੍ਰੋਤਸਾਹਨ ਦੇਣ ਲਈ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਸੂਬਿਆਂ ਵਿਚ ਸਟਾਰਟ-ਅੱਪ ਸਕੀਮ ਦੇ ਲਈ ਫੰਡ ਆਫ ਫੰਡਸ ਅਤੇ ਸਟਾਰਟ-ਅੱਪ ਇੰਡੀਆ ਸੀਡ ਫੰਡ ਸਕੀਮ ਨੂੰ ਲਾਗੂ ਕੀਤਾ ਹੈ।
ਜਿਸ ਦੇ ਸਕਾਰਾਤਮਕ ਨਤੀਜੇ ਆਏ ਹਨ। ਸਟਾਰਟ ਅੱਪ ਇੰਡੀਆ ਸੀਡ ਫੰਡ ਯੋਜਨਾ ਦੇ ਤਹਿਤ 2021-2022 ਤੋਂ ਸ਼ੁਰੂ ਹੋ ਕੇ ਚਾਰ ਸਾਲ ਦੇ ਸਮੇਂ ਲਈ 945ਕਰੋੜ ਰੁਪਏ ਮੰਜੂਰ ਕੀਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਟਾਰਟ-ਅੱਪ ਮੇਲੇ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ,ਜੋ ਸਟਾਰਟ-ਅੱਪ ਨੂੰ ਇਕ ਕੁਸ਼ਲ ਅਤੇ ਜਾਣਕਾਰ ਦਰਸ਼ਕਾਂ ਦੇ ਸਾਹਮਣੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਆਦਰਸ਼ ਮੰਚ ਪ੍ਰਦਾਨ ਕਰੇਗਾ। ਯੂਨੀਵਰਸਿਟੀ ਕੌਸ਼ਲ ਯੂਨੀਵਰਸਿਟੀ, ਪਲਵਲ ਅਤੇ ਮਣੀਪਾਲ ਯੂਨੀਵਰਸਿਟੀ, ਜੈਪੁਰ ਨੂੰ ਸਟਾਰਟ-ਅੱਪ ਵੇਂਚਰਸ-ਤਕਨਾਲੋਜੀ ਵਿਕਾਸ ਅਤੇ ਭਵਿੱਖ ਦ ਰਣੀਨੀਤੀਆਂ 'ਤੇ ਸੰਯੁਕਤ ਰੂਪ ਨਾਲ ਦੂਜੀ ਕੌਮਾਤਰੀ ਕਾਨਫ੍ਰੈਂਸ ਦੇ ਪ੍ਰਬੰਧ ਲਈ ਵਧਾਈਯੋਗ ਹੈ। ਇਹ ਪ੍ਰਬੰਧ ਦੇਸ਼ ਦੇ ਹੋਰ ਯੂਨੀਵਰਸਿਟੀ ਤੇ ਵਿਦਿਅਕਸੰਸਥਾਵਾਂ ਲਈ ਉਦਾਹਰਣ ਹੋਵੇਗਾ।

Have something to say? Post your comment

More from Haryana

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Diwali 2024: ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

Diwali 2024: ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ