Thursday, November 21, 2024
BREAKING
Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ Punjab Voting: ਪੰਜਾਬ ਦੀਆਂ 4 ਸੀਟਾਂ ਤੇ ਵੋਟਿੰਗ ਹੋਈ ਖ਼ਤਮ, ਸ਼ਾਮ 6 ਵਜੇ ਤੱਕ ਇੰਨੇ ਪਰਸੈਂਟ ਵੋਟਿੰਗ, ਗਿੱਦੜਬਾਹਾ ਚ ਬਣਿਆ ਇਹ ਰਿਕਾਰਡ Punjab Voting: ਪੰਜਾਬ ਦੀਆਂ 4 ਸੀਟਾਂ ਤੇ ਵੋਟਿੰਗ ਹੋਈ ਖ਼ਤਮ, ਸ਼ਾਮ 6 ਵਜੇ ਤੱਕ ਇੰਨੇ ਪਰਸੈਂਟ ਵੋਟਿੰਗ, ਗਿੱਦੜਬਾਹਾ ਚ ਬਣਿਆ ਇਹ ਰਿਕਾਰਡ

Religion

Guru Nanak Jayanti: ਗੁਰੂ ਨਾਨਕ ਦੇਵ ਜੀ ਦੇ ਇਹ ਅਨਮੋਲ ਵਚਨ ਤੁਹਾਨੂੰ ਸਿਖਾਉਣਗੇ ਜ਼ਿੰਦਗੀ ਜਿਉਣ ਦਾ ਸਹੀ ਰਸਤਾ

November 14, 2024 01:58 PM

Guru Nanak Jayanti 2024: ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ। ਇਸ ਸਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਹੈ। ਇਹ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਹੋਵੇਗਾ। ਲੋਕ ਇਸ ਪਵਿੱਤਰ ਦਿਹਾੜੇ ਨੂੰ ਪ੍ਰਕਾਸ਼ ਉਤਸਵ ਅਤੇ ਗੁਰੂ ਪੁਰਬ ਦੇ ਰੂਪ ਵਿੱਚ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਸਿੱਖ ਧਰਮ ਨੂੰ ਮੰਨਣ ਵਾਲੇ ਲੋਕਾਂ ਲਈ ਇਹ ਦਿਨ ਬਹੁਤ ਖਾਸ ਹੈ।

ਇਸ ਦਿਨ ਸਿੱਖ ਧਰਮ ਦੇ ਲੋਕ ਗੁਰਦੁਆਰਿਆਂ ਵਿੱਚ ਕੀਰਤਨ ਕਰਦੇ ਹਨ ਅਤੇ ਗੁਰੂਵਾਣੀ ਦਾ ਜਾਪ ਕਰਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਲੰਗਰ ਵੀ ਲਗਾਏ ਜਾਂਦੇ ਹਨ। ਗੁਰੂ ਨਾਨਕ ਦੇਵ ਜੀ ਬਚਪਨ ਤੋਂ ਹੀ ਧਾਰਮਿਕ ਸਨ, ਜਿਨ੍ਹਾਂ ਨੇ ਆਪਣਾ ਜੀਵਨ ਮਨੁੱਖੀ ਸਮਾਜ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਅੱਜ ਵੀ ਲੋਕ ਉਸ ਵੱਲੋਂ ਕਹੇ ਸ਼ਬਦਾਂ ਨੂੰ ਮੰਨ ਕੇ ਉਸ ਦੇ ਦਰਸਾਏ ਮਾਰਗ ’ਤੇ ਚੱਲਦੇ ਹਨ। ਅਜਿਹੇ ਵਿੱਚ ਗੁਰੂ ਨਾਨਕ ਜੈਅੰਤੀ ਦੇ ਮੌਕੇ ਤੇ ਆਓ ਜਾਣਦੇ ਹਾਂ ਗੁਰੂ ਨਾਨਕ ਦੇਵ ਜੀ ਦੇ ਵਡਮੁੱਲੇ ਵਿਚਾਰਾਂ ਨੂੰ...

------- ਸਾਨੂੰ ਸਾਰਿਆਂ ਨੂੰ ਸੱਚਾਈ ਅਤੇ ਈਮਾਨਦਾਰੀ ਨਾਲ, ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਦੇ ਰਹਿਣਾ ਚਾਹੀਦਾ ਹੈ...

------- ਜੇ ਤੁਸੀਂ ਆਪਣੇ ਮਨ ਨੂੰ ਸ਼ਾਂਤ ਰੱਖ ਸਕਦੇ ਹੋ, ਫਿਰ ਤੁਸੀਂ ਸੰਸਾਰ ਨੂੰ ਜਿੱਤ ਲਵੋਗੇ...

------- ਗੱਲ ਉਨੀਂ ਹੀ ਕਰੋ, ਜਿਸ ਨਾਲ ਤੁਹਾਡੀ ਸਾਰੇ ਇੱਜ਼ਤ ਕਰਨ.....

------- ਮੁਸ਼ਕਲਾਂ ਨਾਲ ਭਰੀ ਇਸ ਦੁਨੀਆਂ ਵਿੱਚ ਜੋ ਆਪਣੇ ਆਪ ਵਿੱਚ ਵਿਸ਼ਵਾਸ ਕਰਦਾ ਹੈ, ਜਿਸ ਨੂੰ ਵਿਜੇਤਾ ਕਿਹਾ ਜਾਂਦਾ ਹੈ....

------- ਦੂਜਿਆਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਜਦੋਂ ਤੁਸੀਂ ਕਿਸੇ ਦੀ ਮਦਦ ਕਰਦੇ ਹੋ, ਤਾਂ ਰੱਬ ਤੁਹਾਡੀ ਮਦਦ ਕਰਦਾ ਹੈ।

------- ਜੋ ਆਪਣੇ ਆਪ ਵਿੱਚ ਵਿਸ਼ਵਾਸ ਰੱਖਦਾ ਹੈ, ਕੇਵਲ ਉਹ ਹੀ ਰੱਬ ਵਿੱਚ ਵਿਸ਼ਵਾਸ ਕਰ ਸਕਦਾ ਹੈ.....

------- ਮਨੁੱਖ ਸੌਣ ਅਤੇ ਖਾਣ-ਪੀਣ ਵਿਚ ਆਪਣੀ ਜ਼ਿੰਦਗੀ ਬਰਬਾਦ ਕਰਦਾ ਹੈ, ਅਤੇ ਉਹਨਾਂ ਦਾ ਜੀਵਨ ਬਰਬਾਦ ਹੋ ਜਾਂਦਾ ਹੈ....

------- ਜੋ ਪਿਆਰ ਕਰਦੇ ਹਨ, ਉਨ੍ਹਾਂ ਨੇ ਰੱਬ ਨੂੰ ਲੱਭ ਲਿਆ ਹੈ....

------- ਜੋ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਦਾ ਹੈ ਉਹ ਧਾਰਮਿਕ ਹੈ.........

Have something to say? Post your comment