Sunday, December 22, 2024

Haryana

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

October 19, 2024 08:31 PM

ਚੰਡੀਗੜ੍ਹ, 19 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਨਵੀਂ ਦਿੱਲੀ ਵਿਚ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੇ ਵਿਚ ਕਈ ਅਹਿਮ ਵਿਸ਼ਿਆਂ 'ਤੇ ਚਰਚਾ ਹੋਈ।

ਸੁੰਹ ਚੁੱਕਣ ਤੇ ਅਹੁਦਾ ਗ੍ਰਹਿਣ ਕਰਨ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਵੱਖ-ਵੱਖ ਰਾਜਨੀਤਕ, ਆਰਥਕ ਅਤੇ ਸਮਾਜਿਕ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਵਿਚਾਰ -ਵਟਾਂਦਰਾਂ ਕੀਤਾ।

ਮੁਲਾਕਾਤ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਮੰਤਰੀ ਨੂੰ ਸ਼ਾਲ ਪਹਿਨਾ ਕੇ ਅਤੇ ਗੁਲਦਸਤਾ ਭੇਂਟ ਕਰ ਸਨਮਾਨਿਤ ਕੀਤਾ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਪਟਕਾ ਪਹਿਨਾ ਕੇ ਸਵਾਗਤ ਕੀਤਾ।

ਵਰਨਣਯੋਗ ਹੈ ਕਿ ਸੁੰਹ ਚੁੱਕਣ ਬਾਅਦ ਆਪਣੇ ਅਹੁਦਾ ਗ੍ਰਹਿਣ ਕਰਨ ਬਾਅਦ ਸ੍ਰੀ ਨਾਇਬ ਸਿੰਘ ਸੈਨੀ ਦਾ ਨਵੀਂ ਦਿੱਲੀ ਵਿਚ ਪਹਿਲਾ ਦੌਰਾ ਹੈ ਅਤੇ ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੁੰ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿਚ ਸੂਬੇ ਦੀ ਜਨਤਾ ਵਧਾਈਆਂ ਤੇ ਸ਼ੁਭਕਾਮਨਾਵਾਂ ਦੇਣ ਲਈ ਲਗਾਤਾਰ ਆ ਰਹੀ ਹੈ।

Have something to say? Post your comment

More from Haryana

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Diwali 2024: ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

Haryana New Cabinet: ਅਨਿਲ ਵਿਜ ਸਮੇਤ ਮੰਤਰੀਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਰਵਾਇਆ ਅਹੁਦਾ ਗ੍ਰਹਿਣ