Tuesday, January 21, 2025

Punjab

Jalandhar News: ਜਲੰਧਰ ਪੁਲਿਸ ਤੇ ਲਾਰੈਂਸ ਗੈਂਗ ਦੇ ਗੁੰਡਿਆਂ ਵਿਚਾਲੇ ਮੁਕਾਬਲਾ, ਕੈਂਟ ਇਲਾਕੇ ਚ ਕਾਰਵਾਈ, ਦੋ ਜ਼ਖਮੀ

November 27, 2024 11:42 AM

Jalandhar Breaking News: ਜਲੰਧਰ ਪੁਲਿਸ ਅਤੇ ਲਾਰੈਂਸ ਗੈਂਗ ਦੇ ਕਾਰਕੁਨਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਹ ਕਾਰਵਾਈ ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਪੁਲਸ ਦੀ ਗੋਲੀਬਾਰੀ ਕਾਰਨ ਦੋ ਬਦਮਾਸ਼ ਜ਼ਖਮੀ ਹੋ ਗਏ।

ਮੌਕੇ ਤੋਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 16 ਦੇ ਕਰੀਬ ਕੇਸ ਦਰਜ ਹਨ। ਇਹ ਮੁਕਾਬਲਾ ਜਲੰਧਰ ਛਾਉਣੀ ਇਲਾਕੇ ਵਿੱਚ ਹੋਇਆ। ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ। ਜਿੱਥੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਕਮਿਸ਼ਨਰ ਖੁਦ ਮੌਕੇ 'ਤੇ ਪਹੁੰਚ ਗਏ ਹਨ।

Have something to say? Post your comment