Tuesday, January 21, 2025

Haryana

ਮਾਰੂਤੀ ਉਦਯੋਗ ਹਰਿਆਣਾ ਵਿਚ 20 ਹਜਾਰ ਕਰੋੜ ਰੁਪਏ ਤੋਂ ਵੱਧ ਦਾ ਕਰੇਗੀ ਨਿਵੇਸ਼ : ਮੁੱਖ ਮੰਤਰੀ ਸ੍ਰੀ ਮਨੋਹਰ ਲਾਲ

Maruti Udyog to invest over Rs 20,000 crore in Haryana: CM Manohar Lal

May 19, 2022 11:52 PM

Maruti Suzuki :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਸਾਡਾ ਹਰਿਆਣਾ ਵਲਡ ਵਾਇਡ ਇੰਵੇਸਟਰ ਦਾ ਫ੍ਰੈਂਡਲੀ ਡੇਸਟੀਨੇਸ਼ਨ ਬਣ ਗਿਆ ਹੈ। ਮਾਰੂਤੀ ਸੁਜੂਕੀ ਦੇ 40 ਸਾਲ ਦੇ ਸਫਰ ਨੂੰ ਪੂਰਾ ਕਰਨ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਜਾਪਾਨ ਅਤੇ ਭਾਰਤ ਦੇ ਸਬੰਧ 70 ਸਾਲ ਪੁਰਾਣੇ ਹਨ, ਉਹ ਕਾਮਨਾ ਕਰਦੇ ਹਨ ਕਿ ਇਹ ਸਬੰਧ ਗੂੜੇ ਹੋਣ ਅਤੇ ਹਮੇਸ਼ਾ ਅੱਗੇ ਵੱਧਦੇ ਰਹਿਣ। ਮੁੱਖ ਮੰਤਰੀ ਸੋਨੀਪਤ ਦੇ ਖਰਖੌਦਾ ਵਿਚ ਸਥਿਤ ਇੰਡਸਟਰਿਅਲ ਮਾਡਲ ਟਾਉਨਸ਼ਿਪ (ਆਈਐਮਟੀ) ਵਿਚ ਸਥਾਪਿਤ ਕੀਤੇ ਜਾਣ ਵਾਲੇ ਮਾਰੂਤੀ ਸੁਜੂਕੀ ਇੰਡੀਆ ਲਿਮੀਟੇਡ (ਐਮਐਸਆਈਐਲ) ਅਤੇ ਸੁਜੂਕੀ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮੀਟੇਡ ਦੇ ਪਲਾਂਟ ਲਈ ਜਮੀਨ ਦੇ ਅਲਾਟਮੈਂਟ ਨੂੰ ਲੈ ਕੇ ਪ੍ਰਬੰਧਿਤ ਸਮਝੌਤਾ ਹਸਤਾਖਰ ਪ੍ਰ੍ਰੋਾਮ ਵਿਚ ਬੋਲ ਰਹੇ ਸਨ। ਇਹ ਸਮਝੌਤਾ ਹਰਿਆਣਾ ਸਟੇਟ ਇੰਡਸਟਰਿਅਲ ਇੰਫ੍ਰਾਸਟਕਚਰ ਡਿਵੇਲਪਮੈਟਂ ਕਾਰਪੋਰੇਸ਼ਨ (HSIIDC) ਅਤੇ ਮਾਰੂਤੀ ਸੁਜੂਕੀ ਇੰਡੀਆ ਲਿਮੀਟੇਡ (ਐਮਐਸਆਈਐਲ)/ਸੁਜੂਕੀ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮੀਟੇਡ ਦੇ ਵਿਚ ਹੋਇਆ। ਖਰਖੌਦਾ ਵਿਚ ਕ੍ਰਮਵਾਰ 800 ਏਕੜ ਅਤੇ 100 ਏਕੜ ਜਮੀਨ 'ਤੇ ਮਾਰੂਤੀ ਦੇ ਨਵੇਂ ਪਲਾਂਟ ਸਥਾਪਿਤ ਕੀਤੇ ਜਾਣੇ ਹਨ।
ਮੁੱਖ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਹ ਪ੍ਰੋਗ੍ਰਾਮ ਇਤਿਹਾਸਕ ਹੈ, ਉਹ ਇਹ ਨਹੀਂ ਕਹਿਣਗੇ ਕਿ ਅੱਜ ਇਕ ਨਵਾਂ ਇਤਿਹਾਸ ਬਣ ਗਿਆ ਹੈ ਸਗੋ ਇਹ ਕਹਿਣਗੇ ਕਿ 40 ਸਾਲ ਬਾਅਦ ਇਤਿਹਾਸ ਨੇ ਖੁਦ ਨੂ ਦੋਹਰਾਇਆ ਹੈ। ਉਨ੍ਹਾ ਨੇ ਕਿਹਾ ਕਿ 40 ਸਾਲ ਪਹਿਲਾਂ ਵੀ ਇਕ ਐਮਓਯੂ ਹੋਇਆ ਸੀ ਜਿਸ ਨੇ ਹਰਿਆਣਾ ਦੇ ਵਿਕਾਸ ਦੀ ਤਸਵੀਰ ਅਤੇ ਤਕਦੀਰ ਨੂੰ ਬਲਦਣ ਵਿਚ ਵੱਡੀ ਭੂਮਿਕਾ ਨਿਭਾਈ ਅਤੇ ਅੱਜ ਇਕ ਨਵਾਂ ਸਮਝੌਤਾ ਹੋਇਆ ਜਿਸ ਵਿਚ 900 ਏਕੜ ਜਮੀਨ ਹਰਿਆਣਾ ਰਾਜ ਉਦਯੋਗਿਕ ਢਾਂਚਾ ਵਿਕਾਸ ਨਿਗਮ HSIIDC) ਰਾਹੀਂ ਤੋਂ ਅਥੋਰਾਇਜਡ ਕੀਤਾ ਗਿਆ ਅਤੇ ਇਸ ਜਮੀਨ ਨੂੰ ਅੱਜ ਮਾਰੂਤੀ ਸੁਜੂਕੀ ਨੂੰ ਹੈਂਡਓਵਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪ੍ਰੋਗ੍ਰਾਮ ਵਿਚ 2400 ਕਰੋੜ ਰੁਪਏ HSIIDC ਰਾਹੀਂ ਹਰਿਆਣਾ ਨੂੰ ਦਿੱਤਾ ਗਿਆ ਹੈ। ਹਰਿਆਣਾ ਦੇ ਇਤਿਹਾਸ ਵਿਚ ਪਹਿਲੀ ਵਾਰ ਇੰਨ੍ਹਾ ਵੱਡਾ ਟ੍ਰਾਂਜੈਕਸ਼ਨ ਹੋਇਆ ਹੈ। ਇਹ ਸਮਝੌਤਾ ਹਰਿਆਣਾ ਵਿਚ ਵਿਕਾਸ ਦੀ ਨਵੀਂ ਕਥਾ ਲਿਖੇਗਾ।

ਉਨ੍ਹਾਂ ਨੇ ਕਿਹਾ ਕਿ ਪਲਾਂਟ ਦੇ ਸਥਾਪਿਤ ਹੋਣ ਨਾਲ 13 ਹਜਾਰ ਲੋਕਾਂ ਨੂੰ ਰੁਜਗਾਰ ਦੇ ਮੌਕੇ ਮਿਲਣਗੇ। ਪਲਾਂਟ ਲਈ 2400 ਕਰੋੜ ਦੀ ਜਮੀਨ ਲਈ ਗਈ ਹੈ ਅਤੇ 20 ਹਜਾਰ ਕਰੋੜ ਰੁਪਏ ਤੋਂ ਵੱਧ ਦਾ ਇੰਵੇਸਟਮੈਂਟ ਕੀਤਾ ਜਾਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਰੂਤੀ ਦੇ ਕਾਰਨ ਗੁਰੂਗ੍ਰਾਮ ਵਿਕਸਿਤ ਹੋਇਆ। 

Have something to say? Post your comment

More from Haryana

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Diwali 2024: ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

Diwali 2024: ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ