Tuesday, January 21, 2025

Punjab

Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ

November 23, 2024 12:20 PM

Punjab By Election 2024 Result: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਚੱਬੇਵਾਲ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਆਉਣਗੇ। ਚਾਰੇ ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। 

ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਇਸ਼ਾਂਕ ਚੱਬੇਵਾਲ ਜੇਤੂ ਐਲਾਨੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਵੱਡੇ ਮਾਰਜਨ ਨਾਲ ਕਾਂਗਰਸ ਤੇ ਭਾਜਪਾ ਆਂਗੂਆਂ ਨੂੰ ਕਰਾਰੀ ਮਾਤ ਦਿੱਤੀ ਹੈ।

Have something to say? Post your comment