Wednesday, March 12, 2025

Punjab

ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲਾ ਸ਼ੂਟਰ ਅੰਕਿਤ ਸਿਰਸਾ ਗ੍ਰਿਫਤਾਰ

Sidhu Moosewala murder

July 04, 2022 03:49 PM

ਮੋਹਾਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਅੰਕਿਤ ਸਿਰਸਾ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਸ਼ੂਟਰ ਅੰਕਿਤ ਸਿਰਸਾ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਰਹੱਸ 'ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਸਿੱਧੂ ਨੂੰ ਗੋਲੀ ਮਾਰਨ ਵਾਲਾ ਅੰਕਿਤ ਸਿਰਸਾ ਉਹੀ ਸ਼ੂਟਰ ਹੈ।

Have something to say? Post your comment