Tuesday, February 04, 2025

Punjab

Sidhu Moosewala Death : ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੇ ਸੀਐਮ ਮਾਨ ਦੀ ਪਹਿਲੀ ਪ੍ਰਤੀਕਿਰਿਆ, ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ

Sidhu Moosewala Death

May 29, 2022 08:38 PM

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ 'ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ  ਮੂਸੇਵਾਲਾ ਦੀ ਥਾਰ 'ਤੇ ਕਈ ਰਾਊਂਡ ਫਾਇਰ ਕੀਤੇ ਗਏ।

 

Have something to say? Post your comment