Saturday, December 21, 2024

Political

Veteran Politician and Namdhari Leader HS Hanspal Passes Away at 86

Harvendra Singh Hanspal, a towering figure in Punjab’s political and religious spheres, passed away at the age of 86 on December 21, 2024

Punjab Politics: ਪੰਜਾਬ ਚ ਕਿਉਂ ਮਾਤ ਖਾ ਰਹੀ ਭਾਜਪਾ, 38 ਪਰਸੈਂਟ ਹਿੰਦੂਆਂ ਤੇ ਵੀ ਨਹੀਂ ਚੱਲ ਰਿਹਾ PM ਮੋਦੀ ਦਾ ਮੈਜਿਕ

Punjab News Today: ਹਾਲ ਹੀ ਵਿੱਚ ਹਰਿਆਣਾ ਵਿੱਚ ਵੀ ਭਾਜਪਾ ਨੇ ਭਾਰੀ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ। ਇਸ ਦੇ ਬਾਵਜੂਦ ਪਾਰਟੀ ਪੰਜਾਬ ਦੀ ਹਿੰਦੂ ਵਸੋਂ ਵਿੱਚ ਆਪਣੀ ਪਕੜ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕੀ।

Moga News: ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਦਾ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

Moga News: ਬੀਮਾਰੀ ਕਾਰਨ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਿਆ। ਜੋਗਿੰਦਰ ਪਾਲ ਜੈਨ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

Former Punjab Deputy Speaker Bir Devinder Singh Passes Away at 73

Chandigarh: Former Indian politician Bir Devinder Singh, who served as a member of the Punjab Legislative Assembly, has passed away.

BJP Suspended Nupur Sharma : ਪਾਰਟੀ ਤੋਂ ਸਸਪੈਂਡ ਹੋਣ ਮਗਰੋਂ ਬੋਲੀ ਨੂਪੁਰ ਸ਼ਰਮਾ, ਕਿਹਾ- ਜਾਨ ਨੂੰ ਖ਼ਤਰਾ

ਪਾਰਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਨੂਪੁਰ ਨੇ ਆਪਣੇ ਸਪੱਸ਼ਟੀਕਰਨ 'ਚ ਕਿਹਾ ਕਿ ਮੈਂ ਪਿਛਲੇ ਕਈ ਦਿਨਾਂ ਤੋਂ ਟੀਵੀ ਬਹਿਸਾਂ 'ਤੇ ਜਾ ਰਹੀ ਸੀ, ਜਿੱਥੇ ਹਰ ਰੋਜ਼ ਮੇਰੇ ਪਿਆਰੇ ਸ਼ਿਵ ਦਾ ਅਪਮਾਨ ਕੀਤਾ ਜਾ ਰਿਹਾ ਸੀ। ਮੇਰੇ ਸਾਹਮਣੇ ਕਿਹਾ ਜਾ ਰਿਹਾ ਸੀ ਕਿ ਇਹ ਸ਼ਿਵਲਿੰਗ ਨਹੀਂ, ਇੱਕ ਫੁਹਾਰਾ ਹੈ, ਦਿੱਲੀ ਦੇ ਹਰ ਫੁੱਟਪਾਥ 'ਤੇ ਕਈ ਸ਼ਿਵਲਿੰਗ ਪਾਏ ਜਾਂਦੇ ਹਨ, ਜਾ ਕੇ ਪੂਜਾ ਕਰੋ।
 

ਪਦਮ ਸ਼੍ਰੀ ਸੰਤ ਬਲਬੀਰ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੂੰ ਰਾਜ ਸਭਾ 'ਚ ਭੇਜੇਗੀ 'ਆਪ'

ਸੰਤ ਸੀਚੇਵਾਲ ਨੇ ਵਾਤਾਵਰਨ ਲਈ ਬਹੁਤ ਕੁਝ ਕੀਤਾ ਹੈ। ਇਸ ਦੇ ਨਾਲ ਹੀ ਸਾਹਨੀ ਨੇ ਕੋਵਿਡ ਦੇ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਬਹੁਤ ਮਦਦ ਕੀਤੀ ਸੀ। 

ਹਰਸਿਮਰਤ ਕੌਰ ਬਾਦਲ ਸੂਬੇ 'ਚ ਸਿਹਤ ਸਹੂਲਤਾਂ ਨੂੰ ਲੈ ਕੇ ਚੁੱਕੇ ਸਵਾਲ

ਸਿੰਗਲਾ ਸਿਹਤ ਮੰਤਰੀ ਹਨ ਉਹ ਆਪਣੀ ਪੰਜਾਬ ਸਰਕਾਰ ’ਤੇ ਦਬਾਅ ਪਾਉਣ ਤਾਂ ਸਹੂਲਤਾਂ ਵੱਧ ਆ ਜਾਣਗੀਆਂ ਤੇ ਰਲ ਮਿਲ ਕੇ ਕੰਮ ਕੀਤਾ ਜਾਵੇ।

ਮਹਿਲਾ ਮੋਰਚਾ ਦੀ ਪ੍ਰਧਾਨ ਸੁਸ਼ਮਿਤਾ ਦੇਵ ਨੇ ਕਾਂਗਰਸ ਛੱਡੀ

ਅਸਾਮ : ਕਾਂਗਰਸ ਦੀ ਸਾਬਕਾ ਸੰਸਦ ਮੈਂਬਰ ਅਤੇ ਇਸ ਵੇਲੇ ਮਹਿਲਾ ਵਿੰਗ ਦੀ ਪ੍ਰਧਾਨ ਸੁਸ਼ਮਿਤਾ ਦੇਵ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇੱਕ ਪੱਤਰ ਰਾਹੀਂ ਸੋਨੀਆ ਗਾਂਧੀ ਨੂੰ ਅਸਤੀਫੇ ਦੀ ਜਾਣਕਾਰੀ ਦਿੱਤੀ ਹੈ। ਸੁਸ਼ਮਿਤਾ ਦੇਵ ਦਾ ਪਾਰਟੀ ਤੋਂ ਅਸਤੀਫਾ ਦੇਣਾ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦਰਅਸਲ, ਸੁਸ਼ਮਿਤਾ ਦੇਵ 2014 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਕੇ

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਨੇ ਮੁੱਖ ਮੰਤਰੀ ’ਤੇ ਵੱਲ ਛਡਿਆ ਅੱਖਰੀ ਤੀਰ

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਕੈਪਟਨ ਤੇ ਨਵਜੋਤ ਸਿੰਘ ਸਿੱਧੂ ਦਾ ਰੌਲਾ ਹਾਲ ਦੀ ਘੜੀ ਚਲ ਰਿਹਾ ਹੈ। ਹੁਣ ਮੁੱਖ ਮੰਤਰੀ ਦੀ ਮੁਸੀਬਤ ਉਸ ਵੇਲੇ ਹੋਰ ਵੱਧ ਗਈ ਜਦੋਂ ਨਵਜੋਤ ਸਿੱਧ ਸਿੱਧੂ ਦੇ ਸਲਾਹਕਾਰਾਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅੱਖਰੀ ਹਮਲੇ ਸ਼ੁਰੂ ਕਰ ਦਿੱਤੇ ਹਨ। ਸਿੱਧੂ ਦੇ ਸਲਾਹਕਾਰ ਵਜੋਂ ਨਿਯੁਕਤ ਮਾਲਵਿੰਦਰ ਮਾਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ 

ਸਾਬਕਾ ਡੀਜੀਪੀ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਮਨ੍ਹਾ

ਚੰਡੀਗੜ੍ਹ: ਸਾਬਕਾ DGP ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿਤਾ ਹੈ। ਦਰਅਸਲ ਬੀਤੇ ਕਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ

ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਇਸੇ ਸਾਲ ਯਾਨੀ ਕਿ 2021 ਦੇ 2 ਮਾਰਚ ਨੂੰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਅਨ ਅਮਰਿੰਦਰ ਸਿੰਘ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ ਸੀ। ਪਰ ਹੁਣ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 

ਬੱਚੀ ਨਾਲ ਜਬਰ ਜਨਾਹ ਮਗਰੋਂ ਲੋਕਾਂ ਦਾ ਗੁੱਸਾ ਭੜਕਿਆ, ਰਾਹੁਲ ਗਾਂਧੀ ਪੁਜੇ ਪੀੜਤਾਂ ਕੋਲ

ਅਕਾਲੀ ਦਲ ਤੇ ਬਸਪਾ ਨੇ ਸੰਸਦ ਮੈਂਬਰਾਂ ਨੂੰ ਕਣਕ ਦੀਆਂ ਬੱਲੀਆਂ ਕੀਤੀਆਂ ਭੇਂਟ

ਚੰਡੀਗੜ੍ਹ : ਇਕ ਵਿਲੱਖਣ ਪ੍ਰਦਰਸ਼ਨ ‘ਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਦੇ ਕੇ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂ

ਬਲਵੰਤ ਸਿੰਘ ਰਾਮੂਵਾਲੀਆ ਨੂੰ ਝਟਕਾ, ਧੀ BJP ‘ਚ ਸ਼ਾਮਲ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਦੀ ਧੀ ਅਮਨਜੋਤ ਕੌਰ ਨੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਜਿਸ ਤੋਂ ਬਾਅ

Advertisement