Saturday, November 23, 2024
BREAKING
Punjab Bypolls 2024 Result: ਪੰਜਾਬ ਉਪ ਚੋਣਾਂ 'ਚ ਆਪ ਦੀ ਹੋਈ ਬੱਲੇ ਬੱਲੇ, ਕਾਂਗਰਸ ਨੂੰ ਸਿਰਫ ਇੱਕ ਸੀਟ 'ਤੇ ਮਿਲੀ ਜਿੱਤ Punjab News: ਚੱਬੇਵਾਲ 'ਚ ਆਪ ਦੀ ਇੱਕ ਤਰਫਾ ਜਿੱਤ, ਡਾ. ਇਸ਼ਾਂਕ 30 ਹਜ਼ਾਰ ਵੋਟਾਂ ਨਾਲ ਜੇਤੂ, ਮਹਿਜ਼ 31 ਦੀ ਉਮਰ 'ਚ ਬਣੇ MLA Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ Immigration News: ਕੈਨੇਡਾ ਗਏ 10 ਹਜ਼ਾਰ ਵਿਦਿਆਰਥੀ ਮੁਸ਼ਕਲ 'ਚ, ਲੈਟਰ ਆਫ ਇੰਟੈਂਟ ਨਿਕਲੇ ਫਰਜ਼ੀ, ਕਈ ਕਾਲਜ ਖਿਲਾਫ ਕਾਰਵਾਈ ਦੀ ਤਿਆਰੀ Punjab Bypolls Result: ਪੰਜਾਬ ਉਪ ਚੋਣਾਂ ਦੇ ਰੁਝਾਨਾਂ 'ਚ ਤਿੰਨ ਸੀਟਾਂ 'ਤੇ ਆਪ ਅੱਗੇ, ਕਾਂਗਰਸ ਇੱਕ ਸੀਟ ਤੋਂ ਅੱਗੇ, ਭਾਜਪਾ ਦਾ ਪੱਤਾ ਜਨਤਾ ਨੇ ਕੀਤਾ ਸਾਫ Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ?

???? ???? ??????

Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ

ਇਸ ਮਹੀਨੇ ਇੱਕ ਹੋਰ ਛੁੱਟੀ ਦਾ ਐਲਾਨ ਹੋ ਗਿਆ ਹੈ। ਜੀ ਹਾਂ, ਕੱਲ੍ਹ ਯਾਨਿ 17 ਅਕਤੂਬਰ ਨੂੰ ਪੰਜਾਬ ਭਰ 'ਚ ਛੱੁਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਬੀਤੇ ਦਿਨ ਯਾਨਿ 15 ਅਕਤੂਬਰ ਨੂੰ ਵੀ ਸਰਪੰਚ ਚੋਣਾਂ ਕਰਕੇ ਪੰਜਾਬ ਭਰ 'ਚ ਛੁੱਟੀ ਸੀ। ਇਸ ਦੇ ਨਾਲ ਨਾਲ ਹੁਣ ਕੱਲ੍ਹ ਯਾਨਿ 17 ਅਕਤੂਬਰ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਦਿਨ ਸਾਰੇ ਸਕੂਲ-ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ। ਦਰਅਸਲ, ਪੰਜਾਬ 'ਚ ਕੱਲ੍ਹ ਮਹਾਰਿਸ਼ੀ ਵਾਲਮੀਕਿ ਦੀ ਜੈਯੰਤੀ ਕਰਕੇ ਛੁੱਟੀ ਹੈ।

Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ

Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ

ਸਿਆਸੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿਛਲੇ ਦਿਨੀਂ ਖਬਰ ਆਈ ਸੀ ਕਿ ਅਕਾਲੀ ਦਲ ਨੇ ਵਲਟੋਹਾ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਸੀ, ਜਿਸ ਤੋ ਬਾਅਦ ਸੀਨੀਅਰ ਆਗੂ ਨੇ ਅੱਜ ਆਪਣਾ ਅਸਤੀਫਾ ਪਾਰਟੀ ਨੂੰ ਸੌਂਪਿਆ ਸੀ, ਜਿਸ ਨੂੰ ਅਕਾਲੀ ਦਲ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

Advertisement