Thursday, April 03, 2025

15 August

15 ਅਗਸਤ 'ਤੇ CM ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ 'ਚ ਲਹਿਰਾਉਣਗੇ ਤਿਰੰਗਾ ਝੰਡਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵਿੱਚ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਬਾਕੀ ਮੰਤਰੀਆਂ ਨੂੰ ਵੀ ਵੱਖ -ਵੱਖ ਜ਼ਿਲਿਆ ਵੰਡੇ ਗਏ ਹਨ। 

ਅੰਮ੍ਰਿਤਸਰ ਤੋਂ ਬਾਅਦ ਇਥੇ ਫਿਰ ਮਿਲਿਆ ਸ਼ੱਕੀ ਬੈਗ

ਬਠਿੰਡਾ : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਸਖਤੀ ਕੀਤੀ ਹੋਈ ਹੈ ਅਤੇ ਇਸੇ ਦੌਰਾਨ ਪਹਿਲਾਂ ਅੰਮ੍ਰਿਤਸਰ ਸਾਹਿਬ ਅਤੇ ਹੁਣ ਬਠਿੰਡਾ ਤੋਂ ਸ਼ੱਕੀ ਚੀਜਾਂ ਮਿਲ ਰਹੀਆਂ ਹਨ। ਪੁਲਿਸ ਕੰਟਰੋਲ ਰੂਮ ਵਿਖੇ ਨਿਰੰਕਾਰੀ ਭਵਨ ਦੇ ਕੋਲ ਲਾਵਾਰਿਸ ਬੈਗ ਮਿਲਣ ਦੀ ਸੂਚਨਾ ਤੋਂ ਬਾਅਦ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ, ਡੀਐਸਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ 

Advertisement