Constitution Day 2024: ਹਰ ਸਾਲ 26 ਨਵੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਸੰਵਿਧਾਨ ਦਿਵਸ? ਜਾਣੋ ਇਸ ਦਿਨ ਦਾ ਅਨੋਖਾ ਇਤਿਹਾਸ
Constitution Day History: ਭਾਰਤ ਸਰਕਾਰ ਨੇ ਪਹਿਲੀ ਵਾਰ 26 ਨਵੰਬਰ 2015 ਨੂੰ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਸੀ। ਇਹ ਫੈਸਲਾ ਡਾ: ਬੀ.ਆਰ. ਅੰਬੇਡਕਰ ਦੇ 125ਵੇਂ ਜਨਮ ਦਿਨ ਮੌਕੇ ਲਿਆ ਗਿਆ ਸੀ। ਡਾ. ਅੰਬੇਡਕਰ ਨੂੰ ਸੰਵਿਧਾਨ ਸਭਾ ਦੇ ਪ੍ਰਧਾਨ ਵਜੋਂ ਜਾਣਿਆ ਜਾਂਦਾ ਹੈ ਅਤੇ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦਾ ਸਿਹਰਾ ਜਾਂਦਾ ਹੈ।