ਪੰਜਾਬ ਸਰਕਾਰ ਅੱਧੇ ਤੋਂ ਵੱਧ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇਗੀ ਅਤੇ ਇਸ ਦਾ ਸਿਹਰਾ ਵੀ ਕੇਂਦਰ ਸਰਕਾਰ ਨੂੰ ਦੇਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਪੰਜਾਬ ਵਿਜ਼ਨ 2047 ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।
Aam Aadmi clinics are being started in the state today including five clinics in Patiala district. 41 types of tests will be available in these clinics free of cost.
ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ "ਅੰਮ੍ਰਿਤ ਮਹਾਂਉਤਸਵ" ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ।
ਐਸ.ਏ.ਐਸ. ਨਗਰ (ਮੁਹਾਲੀ), 23 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਇੱਥੇ ਫ਼ੇਜ਼-5 ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਕਾਰਜਾਂ ਦਾ ਜਾਇਜ਼ਾਲੈਣ ਲਈ.....