Friday, April 04, 2025

Aam Aadmi Clinics

Punjab Vision 2047 Conclave: ਆਮ ਆਦਮੀ ਕਲੀਨਿਕ ਦਾ ਨਾਮ ਬਦਲੇਗੀ ਪੰਜਾਬ ਦੀ ਭਗਵੰਤ ਮਾਨ ਸਰਕਾਰ, ਕੇਂਦਰ ਨੂੰ ਦਿੱਤਾ ਜਾਵੇਗਾ ਕਰੈਡਿਟ

ਪੰਜਾਬ ਸਰਕਾਰ ਅੱਧੇ ਤੋਂ ਵੱਧ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇਗੀ ਅਤੇ ਇਸ ਦਾ ਸਿਹਰਾ ਵੀ ਕੇਂਦਰ ਸਰਕਾਰ ਨੂੰ ਦੇਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਪੰਜਾਬ ਵਿਜ਼ਨ 2047 ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।

'75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ' ਮੌਕੇ ਪੰਜਾਬੀਆਂ ਨੂੰ ਸਮਰਪਿਤ ਕੀਤੇ ਜਾਣਗੇ 75 ਆਮ ਆਦਮੀ ਕਲੀਨਿਕ : ਚੇਤਨ ਸਿੰਘ ਜੌੜਾਮਾਜਰਾ

ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ "ਅੰਮ੍ਰਿਤ ਮਹਾਂਉਤਸਵ" ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ।

Advertisement