Abortion Rights : UN ਮਨੁੱਖੀ ਅਧਿਕਾਰ ਮੁਖੀ ਨੇ ਕਿਹਾ- ਗਰਭਪਾਤ ਦਾ ਫੈਸਲਾ ਔਰਤਾਂ ਦੇ ਮਨੁੱਖੀ ਅਧਿਕਾਰਾਂ ਲਈ ਵੱਡਾ ਝਟਕਾ
ਅਮਰੀਕਾ ਦੇ ਵੱਖ-ਵੱਖ ਸੂਬਿਆਂ 'ਤੇ ਨਿਰਭਰ ਕਰਨਗੇ। ਸਿਖਰਲੀ ਅਦਾਲਤ ਦੇ ਇਸ ਫੈਸਲੇ ਨਾਲ ਇਸ ਗੱਲ ਦੀ ਪ੍ਰਬਲ ਸੰਭਾਵਨਾ ਹੈ ਕਿ ਅਮਰੀਕਾ ਦੇ ਲਗਭਗ ਅੱਧੇ ਰਾਜ ਗਰਭਪਾਤ 'ਤੇ ਪਾਬੰਦੀ ਲਗਾ ਦੇਣਗੇ। ਕੁਝ ਰਾਜਾਂ ਨੇ ਤਾਂ ਤੁਰੰਤ ਗਰਭਪਾਤ 'ਤੇ ਪਾਬੰਦੀ ਲਗਾ ਦਿੱਤੀ ਹੈ।