Saturday, April 05, 2025

Afghanistan

ਅਫਗਾਨਿਸਤਾਨ ਦੇ ਕਾਬੁਲ 'ਚ ਮਸਜਿਦ 'ਚ ਧਮਾਕਾ, 20 ਦੀ ਮੌਤ

ਅਲ-ਜਜ਼ੀਰਾ ਟੀਵੀ ਚੈਨਲ ਨੇ ਅਫਗਾਨ ਸੁਰੱਖਿਆ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਕਾਬੁਲ ਦੇ ਉੱਤਰ ਵਿਚ ਇਕ ਮਸਜਿਦ ਵਿਚ ਹੋਏ ਧਮਾਕੇ ਵਿਚ ਕਈ ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। 

Kabul Blast: ਅਫਗਾਨਿਸਤਾਨ ਦੇ ਕਾਬੁਲ 'ਚ ਵੱਡਾ ਧਮਾਕਾ, 8 ਦੀ ਮੌਤ

ਤਾਲਿਬਾਨ ਦੇ ਬੁਲਾਰੇ ਖਾਲਿਦ ਜ਼ਦਰਾਨ ਮੁਤਾਬਕ ਇਹ ਹਮਲਾ ਪੱਛਮੀ ਕਾਬੁਲ ਦੇ ਸਰ-ਏ ਕਾਰੇਜ਼ ਇਲਾਕੇ 'ਚ ਹੋਇਆ। ਅਜੇ ਤੱਕ ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ ਇਸ ਹਮਲੇ ਲਈ ਆਈਐਸਆਈਐਸ ਦਾ ਸ਼ੱਕ ਜਤਾਇਆ ਜਾ ਰਿਹਾ ਹੈ

Afghanistan 'ਚ ਗੁਰਦੁਆਰਾ ਕਰਤ-ਏ-ਪਰਵਾਨ 'ਤੇ ਹਮਲੇ ਦੀ ਇਸ ਅੱਤਵਾਦੀ ਸੰਗਠਨ ਲਈ ਜ਼ਿੰਮੇਵਾਰੀ, ਨੂਪੁਰ ਸ਼ਰਮਾ ਦੇ ਬਿਆਨ ਦਾ ਲਿਆ ਬਦਲਾ

ISKP ਨੇ ਕਿਹਾ ਹੈ ਕਿ ਇਹ ਹਮਲਾ ਭਾਜਪਾ ਨੇਤਾਵਾਂ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਵੱਲੋਂ ਪੈਗੰਬਰ ਮੁਹੰਮਦ 'ਤੇ ਦਿੱਤੇ ਗਏ ਅਪਮਾਨਜਨਕ ਬਿਆਨਾਂ ਦੇ ਜਵਾਬ 'ਚ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੈਂਡ ਗ੍ਰਨੇਡ ਅਤੇ ਰਾਈਫਲਾਂ ਨਾਲ ਲੈਸ ਅੱਤਵਾਦੀ ਗੁਰਦੁਆਰੇ 'ਚ ਦਾਖਲ ਹੋਏ ਅਤੇ ਇਕ ਤੋਂ ਬਾਅਦ ਇਕ 13 ਧਮਾਕੇ ਕੀਤੇ।

ਅਫਗਾਨਿਸਤਾਨ 'ਚ 4 ਮਿਨੀ ਬੱਸਾਂ ਤੇ ਮਸਜਿਦ 'ਚ ਬੰਬ ਧਮਾਕੇ, 12 ਦੀ ਮੌਤ, ISIS ਨੇ ਲਈ ਜ਼ਿੰਮੇਵਾਰੀ

ਅਫਗਾਨਿਸਤਾਨ 'ਚ ਪਿਛਲੇ ਕੁਝ ਦਿਨਾਂ 'ਚ ਕਈ ਧਮਾਕੇ ਹੋਏ ਹਨ। ਮਜ਼ਾਰ-ਏ-ਸ਼ਰੀਫ ਅੱਤਵਾਦੀਆਂ ਦਾ ਖਾਸ ਨਿਸ਼ਾਨਾ ਰਿਹਾ ਹੈ। 28 ਅਪ੍ਰੈਲ ਨੂੰ ਮਜ਼ਾਰ-ਏ-ਸ਼ਰੀਫ ਵਿੱਚ ਮਿੰਨੀ ਬੱਸਾਂ ਵਿੱਚ ਦੋਹਰੇ ਬੰਬ ਧਮਾਕਿਆਂ ਵਿੱਚ ਘੱਟੋ-ਘੱਟ 9 ਲੋਕ ਮਾਰੇ ਗਏ ਅਤੇ 13 ਹੋਰ ਜ਼ਖਮੀ ਹੋ ਗਏ। 

ਅਫਗਾਨਿਸਤਾਨ: ਭਾਰਤ ਨੇ ਦੁਸ਼ਾਂਬੇ ਰਾਹੀਂ ਕਾਬੁਲ ਤੋਂ ਹੋਰ 75 ਸਿੱਖਾਂ ਨੂੰ ਕੱਢਿਆ

ਨਵੀਂ ਦਿੱਲੀ: ਭਾਰਤੀ ਅਧਿਕਾਰੀਆਂ ਨੇ ਅਫਗਾਨਿਸਤਾਨ ਦੀ ਵਿਗੜਦੀ ਸਥਿਤੀ ਦੇ ਵਿਚਕਾਰ ਹੋਰ 75 ਸਿੱਖਾਂ ਨੂੰ ਬਾਹਰ ਕੱਢਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਨ੍ਹਾਂ ਲੋਕਾਂ.......

 

ਤਾਲਿਬਾਨ ਨੇ ਅਫਗਾਨਿਸਤਾਨ ਦੇ ਤੀਸਰੇ ਸਭ ਤੋਂ ਵੱਡੇ ਸ਼ਹਿਰ ‘ਤੇ ਕੀਤਾ ਕਬਜ਼ਾ

ਕਾਬੁਲ: ਅਫਗਾਨਿਸਤਾਨ ‘ਚ ਤਾਲਿਬਾਨ ਦੇ ਲੜਾਕੇ ਉੱਥੋਂ ਦੇ 60 ਫੀਸਦ ਤੋਂ ਜ਼ਿਆਦਾ ਇਲਾਕਿਆਂ ‘ਤੇ ਆਪਣਾ ਕਬਜ਼ਾ ਕਰ ਚੁੱਕੇ ਹਨ। ਗਜ਼ਨੀ ‘ਤੇ ਕਬਜ਼ਾ ਕਰਨ ਤੋਂ ਬਾਅਦ ਹੁਣ ਅਫਗਾਨਿਸਤਾਨ ਦੇ 10 ਸੂਬੇ ਰਾਜਧਾਨੀ ‘ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ। ਅੱਤਵਾਦੀ ਸੰਗਠਨ ਹੁਣ ਤੱਕ 34 ਸੂਬਾਈ ਰਾਜਧਾਨੀਆਂ ‘ਚੋਂ 11 ‘ਤੇ ਕਬਜ਼ਾ ਕਰ ਚੁੱਕਿਆ ਹੈ। ਹੇਰਾਤ ‘ਤੇ ਕਬਜ਼ਾ ਤਾਲਿਬਾਨ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਮਯਾਬੀ ਹੈ। 

ਭਾਰਤ ਵਲੋਂ ਅਫਗਾਨਿਸਤਾਨ ਨੂੰ ਦਿਤੇ ਹੈਲੀਕਾਪਟਰ 'ਤੇ ਤਾਲਿਬਾਨ ਨੇ ਕੀਤਾ ਕਬਜ਼ਾ

ਅਫਗਾਨਿਸਤਾਨ : ਤਾਲਿਬਾਨ ਨੇ ਉੱਤਰੀ ਪ੍ਰਾਂਤ ਵਿੱਚ ਸਥਿਤ ਕੁੰਦੁਜ਼ ਦੇ ਹਵਾਈ ਅੱਡੇ 'ਤੇ ਕਬਜ਼ਾ ਕਰਨ ਤੋਂ ਬਾਅਦ ਭਾਰਤ ਵਲੋਂ ਅਫਗਾਨਿਸਤਾਨ ਨੂੰ ਦਾਨ ਕੀਤੇ ਗਏ ਚਾਰ ਹਮਲਾਵਰ ਹੈਲੀਕਾਪਟਰਾਂ ਵਿੱਚੋਂ ਇੱਕ ਨੂੰ ਜ਼ਬਤ ਕਰ ਲਿ

Advertisement