Thursday, April 03, 2025

Agneepath

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ।

'ਅਗਨੀਪਥ ਯੋਜਨਾ' ਖਿਲਾਫ ਅੰਮ੍ਰਿਤਸਰ 'ਚ ਵੀ ਥਾਂ-ਥਾਂ ਫੂਕੇ ਮੋਦੀ ਸਰਕਾਰ ਦੇ ਪੁਤਲੇ

ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ਼ ਵਿੱਚ 4 ਸਾਲ ਨੌਕਰੀ ਕਰਨ ਤੋ ਬਾਅਦ 75% ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ।

Agneepath Sheme Protest: ਰਾਕੇਸ਼ ਟਿਕੈਤ ਨੇ ਅਗਨੀਪਥ ਵਿਰੁੱਧ ਕੀਤਾ ਦੇਸ਼ ਵਿਆਪੀ ਵਿਰੋਧ ਦਾ ਸਮਰਥਨ

ਸੰਗਰੂਰ ਵਿੱਚ ਚੋਣ ਪ੍ਰਚਾਰ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਵਿਲਾਸ ਹੋਟਲ ਦਾ ਨਾਮ ਤਾਂ ਹਰ ਕਿਸੇ ਨੇ ਸੁਣਿਆ ਹੀ ਹੋਵੇਗਾ। ਇਹ ਹੋਟਲ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਬਣਿਆ ਹੈ। ਇਹ ਸੁਖਬੀਰ ਬਾਦਲ ਦਾ ਹੋਟਲ ਹੈ।

ਭਾਜਪਾ ਕਿਸਾਨਾਂ, ਮਜ਼ਦੂਰਾਂ ਤੋਂ ਬਾਅਦ ਹੁਣ ਨੌਜਵਾਨਾਂ ਖ਼ਿਲਾਫ਼ ਅਗਨੀਪੱਥ ਨਾਂ ਦੀ ਕਾਲ਼ੀ ਸਕੀਮ ਲੈ ਆਈ: ਭਗਵੰਤ ਮਾਨ 

ਭਗਵੰਤ ਮਾਨ ਨੇ ਲੋਕਾਂ ਨੂੰ ਦੱਸਿਆ ਕਿ ‘ਆਪ’ ਸਰਕਾਰ ਨੇ ਕੇਵਲ 3 ਮਹੀਨਿਆਂ ’ਚ ਉਹ ਕੰਮ ਕੀਤੇ ਹਨ, ਜਿਹੜੇ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਆਪਣੇ ਆਖਰੀ 3 ਮਹੀਨਿਆਂ ਵਿੱਚ ਕਰਦੀਆਂ ਹਨ। ਹੁਣ ਰਿਸ਼ਵਤਖੋਰੀ ਬੰਦ ਹੋ ਗਈ ਹੈ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ।

'ਅਗਨੀਪਥ ਯੋਜਨਾ' ਨੂੰ ਲੈ ਕੇ ਲੁਧਿਆਣਾ 'ਚ ਪ੍ਰਦਰਸ਼ਨ, ਰੇਲਵੇ ਸਟੇਸ਼ਨ 'ਤੇ ਭੰਨ ਤੋੜ, 4 ਗ੍ਰਿਫ਼ਤਾਰ

ਦਰਸ਼ਨਕਾਰੀ ਜਗਰਾਉਂ ਪੁਲ ਵੱਲ ਮਾਰਚ ਕਰ ਰਹੇ ਹਨ। ਜਿਸ ਲਈ ਪੁਲ 'ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਮੌਕੇ 'ਤੇ ਪਹੁੰਚਣਗੇ। ਪੁਲੀਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

ਅਗਨੀਪਥ ਸਕੀਮ ਦੇ ਵਿਰੋਧ `ਚ ਦੇਸ਼ ਦੇ 6 ਸੂਬਿਆਂ `ਚ ਪ੍ਰਦਰਸ਼ਨ, ਟਰੇਨਾਂ ਨੂੰ ਲਾਈ ਅੱਗ

2 ਨੰਬਰ ਪਲੇਟਫ਼ਾਰਮ `ਤੇ ਮੁਸਾਫ਼ਰਾਂ ਵਿਚਾਲੇ ਭਗਦੜ ਵੀ ਹੋਈ, ਜਦਕਿ ਬਕਸਰ ਵਿੱਚ ਹਿੰਸਕ ਪ੍ਰਦਰਸ਼ਨਕਾਰੀਆਂ ਵੱਲੋਂ ਡੁਮਰਾਓ ਰੇਲਵੇ ਸਟੇਸ਼ਨ ਨੂੰ ਅੱਗ ਦੇ ਹਵਾਲੇ ਕਰ ਦਿਤਾ ਗਿਆ। ਇਸ ਦੇ ਨਾਲ ਹੀ ਸੁਵਿਧਾ ਐਕਸਪ੍ਰੈੱਸ ਦੀ ਏਸੀ ਬੋਗੀ ਦੇ ਸ਼ੀਸ਼ੇ ਤੋੜਨ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। 

Punjab : ਕੈਪਟਨ ਅਮਰਿੰਦਰ ਸਿੰਘ ਨੇ 'ਅਗਨੀਪਥ' ਭਰਤੀ ਯੋਜਨਾ 'ਤੇ ਵਰ੍ਹੇ- ਇਹ ਵੱਖ-ਵੱਖ ਰੈਜੀਮੈਂਟਾਂ ਲਈ ਮੌਤ ਦੀ ਘੰਟੀ ਵਰਗਾ

ਲੰਡਨ ਤੋਂ ਦਿ ਇੰਡੀਅਨ ਐਕਸਪ੍ਰੈਸ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕਰਨ ਦਾ ਕੀ ਕਾਰਨ ਹੈ। ਮੈਨੂੰ ਕੋਈ ਸਮਝ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੰਗਲ ਕਲਾਸ ਰੈਜੀਮੈਂਟ ਨਾਲ ਆਲ ਇੰਡੀਆ ਆਲ ਕਲਾਸ ਦਾ ਪ੍ਰਯੋਗ 80 ਦੇ ਦਹਾਕੇ ਵਿੱਚ ਸ਼ੁਰੂ ਕੀਤਾ ਗਿਆ ਸੀ

Advertisement