Saturday, April 05, 2025

Agneepath Yojana

'ਅਗਨੀਪਥ ਯੋਜਨਾ' ਖਿਲਾਫ ਅੰਮ੍ਰਿਤਸਰ 'ਚ ਵੀ ਥਾਂ-ਥਾਂ ਫੂਕੇ ਮੋਦੀ ਸਰਕਾਰ ਦੇ ਪੁਤਲੇ

ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ਼ ਵਿੱਚ 4 ਸਾਲ ਨੌਕਰੀ ਕਰਨ ਤੋ ਬਾਅਦ 75% ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ।

'ਅਗਨੀਪਥ ਯੋਜਨਾ' ਨੂੰ ਲੈ ਕੇ ਲੁਧਿਆਣਾ 'ਚ ਪ੍ਰਦਰਸ਼ਨ, ਰੇਲਵੇ ਸਟੇਸ਼ਨ 'ਤੇ ਭੰਨ ਤੋੜ, 4 ਗ੍ਰਿਫ਼ਤਾਰ

ਦਰਸ਼ਨਕਾਰੀ ਜਗਰਾਉਂ ਪੁਲ ਵੱਲ ਮਾਰਚ ਕਰ ਰਹੇ ਹਨ। ਜਿਸ ਲਈ ਪੁਲ 'ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਮੌਕੇ 'ਤੇ ਪਹੁੰਚਣਗੇ। ਪੁਲੀਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

Advertisement