Friday, November 22, 2024
BREAKING
AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ IPL 2025 ਦਾ ਸ਼ੈਡਿਊਲ ਹੋ ਗਿਆ ਜਾਰੀ, ਇਸ ਦਿਨ ਖੇਡਿਆ ਜਾਵੇਗਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ Canada: ਕੈਨੇਡਾ ਦਾ ਬੁਰਾ ਹਾਲ, 25 ਫੀਸਦੀ ਲੋਕ ਕਰ ਰਹੇ ਆਪਣੇ ਖਾਣੇ 'ਚ ਕਟੌਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ IND vs AUS: ਪਰਥ ਟੈਸਟ 'ਚ ਆਸਟਰੇਲੀਆਈ ਗੇਂਦਬਾਜ਼ਾਂ ਦਾ ਕਹਿਰ, ਸਿਰਫ 150 ਦੌੜਾਂ 'ਤੇ ਟੀਮ ਇੰਡੀਆ ਢੇਰ Indian Canadian News: ਕੈਨੇਡਾ 'ਚ ਇੱਕ ਹੋਰ ਪੰਜਾਬੀ ਨੇ ਰਚਿਆ ਇਤਿਹਾਸ, ਦੇਸ਼ ਦੇ ਇਸ ਸੂਬੇ ਦੇ ਪੁਲਿਸ ਵਿਭਾਗ 'ਚ ਮਿਲੀ ਇਹ ਅਹਿਮ ਜ਼ਿੰਮੇਵਾਰੀ Navjot Sidhu: ਨਵਜੋਤ ਸਿੱਧੂ ਨੇ ਦੱਸਿਆ ਪਤਨੀ ਨੇ ਕਿਵੇਂ ਜਿੱਤੀ ਕੈਂਸਰ ਖਿਲਾਫ ਜੰਗ, ਬੋਲੇ- 'ਅੰਮ੍ਰਿਤਸਰ ਨਹੀਂ ਛੱਡਿਆ, ਕਰਾਂਗੇ ਲੋਕ ਸੇਵਾ' Batala News: ਪਹਿਲਾਂ ਘਰ ਬੁਲਾ ਕੇ ਪਿਲਾਈ ਸ਼ਰਾਬ, ਫਿਰ ਪੇਟ ਵਿੱਚ ਕਿਰਚ ਮਾਰ ਕੇ ਕੀਤਾ ਕਤਲ, ਪਿਤਾ ਪੁੱਤਰ ਖਿਲਾਫ ਮਾਮਲਾ ਦਰਜ India Canada News: ਭਾਰਤ ਦੀ ਸਖਤੀ ਨਾਲ ਸੁਧਰਿਆ ਕੈਨੇਡਾ, ਕਿਹ- 'PM ਮੋਦੀ ਤੇ ਜੈਸ਼ੰਕਰ ਦਾ ਅਪਰਾਧੀ ਗਤੀਵਿਧੀਆਂ 'ਚ ਕੋਈ ਹੱਥ ਨਹੀਂ...' ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ

Agnipath

ਅਗਨੀਪੱਥ ਭਰਤੀ ਯੋਜਨਾ ਦੇ ਤਹਿਤ ਆਨਲਾਇਨ ਰਜਿਸਟ੍ਰੇਸ਼ਣ ਦੀ ਆਖੀਰੀ ਮਿੱਤੀ ਤਿੰਨ ਸਤੰਬਰ, 2022

ਚੰਡੀਗੜ੍ਹ - ਅਗਨੀਪੱਥ ਭਰਤੀ ਯੋਜਨਾ ਦੇ ਤਹਿਤ ਆਨਲਾਇਨ ਰਜਿਸਟ੍ਰੇਸ਼ਣ ਦੀ ਆਖੀਰੀ ਮਿੱਤੀ ਤਿੰਨ ਸਤੰਬਰ, 2022 ਤੈਅ ਕੀਤੀ ਗਈ ਹੈ।.......

Agnipath Scheme: ਮੋਦੀ ਸਰਕਾਰ ਦੀ 'ਅਗਨੀਪਥ' ਯੋਜਨਾ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨੌਜਵਾਨਾਂ ਨੂੰ ਚਾਰ ਸਾਲ ਦੇ ਕਾਰਜਕਾਲ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 25 ਫੀਸਦੀ ਨੂੰ ਬਾਅਦ ਵਿੱਚ ਰੈਗੂਲਰ ਸੇਵਾ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਕਾਰ ਨੇ 16 ਜੂਨ ਨੂੰ ਇਸ ਸਾਲ ਲਈ ਇਸ ਸਕੀਮ ਤਹਿਤ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਸੀ।

'ਅਗਨੀਪਥ ਯੋਜਨਾ' ਖਿਲਾਫ ਅੰਮ੍ਰਿਤਸਰ 'ਚ ਵੀ ਥਾਂ-ਥਾਂ ਫੂਕੇ ਮੋਦੀ ਸਰਕਾਰ ਦੇ ਪੁਤਲੇ

ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ਼ ਵਿੱਚ 4 ਸਾਲ ਨੌਕਰੀ ਕਰਨ ਤੋ ਬਾਅਦ 75% ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ।

Rahul Gandhi Birthday : 'ਨੌਜਵਾਨ ਪਰੇਸ਼ਾਨ ਹਨ ਤੇ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ, ਕਾਂਗਰਸੀ ਆਗੂ ਤੇ ਵਰਕਰ ਜਸ਼ਨ ਨਾ ਮਨਾਉਣ' - ਰਾਹੁਲ ਗਾਂਧੀ ਦਾ ਜਨਮ ਦਿਨ 'ਤੇ ਸੰਦੇਸ਼

ਹਥਿਆਰਬੰਦ ਬਲਾਂ 'ਚ ਭਰਤੀ ਲਈ 'ਅਗਨੀਪਥ' ਯੋਜਨਾ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆਂ 'ਚ ਹੋ ਰਹੇ ਪ੍ਰਦਰਸ਼ਨਾਂ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਪਰੇਸ਼ਾਨ ਹਨ। ਸਾਨੂੰ ਇਸ ਸਮੇਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ।

Agnipath Row: ਅਗਨੀਪਥ ਯੋਜਨਾ ਖਿਲਾਫ਼ ਅੱਜ ਜੰਤਰ-ਮੰਤਰ 'ਤੇ ਕਾਂਗਰਸ ਦਾ ਸੱਤਿਆਗ੍ਰਹਿ

ਦੇਸ਼ ਭਰ ਦੇ ਨੌਜਵਾਨ ਇਸ ਯੋਜਨਾ ਵਿਰੁੱਧ ਸੜਕਾਂ 'ਤੇ ਉਤਰ ਆਏ ਹਨ ਅਤੇ ਕਈ ਸ਼ਹਿਰਾਂ ਅਤੇ ਕਸਬਿਆਂ ਤੋਂ ਹਿੰਸਾ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 11 ਵਜੇ ਜੰਤਰ-ਮੰਤਰ 'ਤੇ ਸ਼ੁਰੂ ਹੋਣ ਵਾਲੇ 'ਸਤਿਆਗ੍ਰਹਿ' 'ਚ ਕਾਂਗਰਸ ਦੇ ਸੰਸਦ ਮੈਂਬਰ, ਇਸ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਹੁਦੇਦਾਰ ਹਿੱਸਾ ਲੈਣਗੇ।

'ਅਗਨੀਪਥ ਯੋਜਨਾ' ਨੂੰ ਲੈ ਕੇ ਲੁਧਿਆਣਾ 'ਚ ਪ੍ਰਦਰਸ਼ਨ, ਰੇਲਵੇ ਸਟੇਸ਼ਨ 'ਤੇ ਭੰਨ ਤੋੜ, 4 ਗ੍ਰਿਫ਼ਤਾਰ

ਦਰਸ਼ਨਕਾਰੀ ਜਗਰਾਉਂ ਪੁਲ ਵੱਲ ਮਾਰਚ ਕਰ ਰਹੇ ਹਨ। ਜਿਸ ਲਈ ਪੁਲ 'ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਮੌਕੇ 'ਤੇ ਪਹੁੰਚਣਗੇ। ਪੁਲੀਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

Agnipath Scheme- ਸੋਨੀਆ ਗਾਂਧੀ ਦੀ ਪ੍ਰਦਰਸ਼ਨਕਾਰੀਆਂ ਨੂੰ ਅਪੀਲ- ਅਸੀਂ ਤੁਹਾਡੇ ਨਾਲ ਹਾਂ

ਫੌਜ ਵਿੱਚ ਲੱਖਾਂ ਅਸਾਮੀਆਂ ਹੋਣ ਦੇ ਬਾਵਜੂਦ ਪਿਛਲੇ ਤਿੰਨ ਸਾਲਾਂ ਤੋਂ ਭਰਤੀ ਨਾ ਹੋਣ ਦਾ ਦਰਦ ਮੈਂ ਸਮਝ ਸਕਦਾ ਹਾਂ। ਮੈਨੂੰ ਉਨ੍ਹਾਂ ਨੌਜਵਾਨਾਂ ਨਾਲ ਪੂਰੀ ਹਮਦਰਦੀ ਹੈ ਜੋ ਏਅਰਫੋਰਸ ਵਿੱਚ ਭਰਤੀ ਪ੍ਰੀਖਿਆ ਦੇਣ ਤੋਂ ਬਾਅਦ ਨਤੀਜਿਆਂ ਅਤੇ ਨਿਯੁਕਤੀ ਦੀ ਉਡੀਕ ਕਰ ਰਹੇ ਹਨ।

Agnipath Scheme Row : ਅਗਨੀਵੀਰਾਂ ਨੂੰ ਲੈ ਕੇ ਸਰਕਾਰ ਦਾ ਇਕ ਹੋਰ ਵੱਡਾ ਐਲਾਨ, ਸੇਵਾਮੁਕਤੀ ਤੋਂ ਬਾਅਦ ਮਿਲੇਗਾ ਸਸਤਾ ਲੋਨ

 ਮੈਨੂੰ ਖੁਸ਼ੀ ਹੈ ਕਿ ਇਨ੍ਹਾਂ ਫਾਇਰ ਫਾਈਟਰਾਂ ਦੀ ਫੌਜੀ ਸੇਵਾ ਖਤਮ ਹੋਣ ਤੋਂ ਬਾਅਦ ਕਈ ਸਰਕਾਰੀ ਵਿਭਾਗਾਂ ਵਿੱਚ ਚੋਣ ਲਈ ਉਨ੍ਹਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਗਿਆ ਹੈ। ਜੇਕਰ ਉਹ ਕੋਈ ਹੋਰ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਸਤੇ ਰੇਟ 'ਤੇ ਲੋਨ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਮੋਦੀ ਸਰਕਾਰ ਨੌਜਵਾਨਾਂ ਦੇ ਮੁੱਦੇ ’ਤੇ ‘ਅੱਗ ਨਾਲ ਖੇਡਣਾ’ ਬੰਦ ਕਰੇ : ਰਾਘਵ ਚੱਢਾ

ਰਾਜ ਸਭਾ ਮੈਂਬਰ ਨੇ ਇਸ ਯੋਜਨਾ ਦੀਆਂ ਕਮੀਆਂ ਗਿਣਾਉਂਦਿਆਂ ਕਿਹਾ ਕਿ ਛੇ ਮਹੀਨਿਆਂ ਦੀ ਸਿਖਲਾਈ ਬਿਲਕੁੱਲ ਗਲਤ ਹੈ। ਚਾਰ ਸਾਲਾਂ ਦੀ ਨੌਕਰੀ ਦੌਰਾਨ ਅਗਨੀਵੀਰਾਂ ਦੇ ਮਨ ’ਚ ਹਮੇਸ਼ਾਂ ਇਹ ਸ਼ੱਕ ਬਣਿਆ ਰਹੇਗਾ ਕਿ ਇਸ ਤੋਂ ਬਾਅਦ ਉਨ੍ਹਾਂ ਦਾ ਅਤੇ ਪਰਿਵਾਰ ਦਾ ਭਵਿੱਖ  ਕੀ ਹੋਵੇਗਾ

ਬਿਹਾਰ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਫੇਸਬੁੱਕ-ਵਟਸਐਪ ਸਮੇਤ 22 ਐਪਸ ਤੋਂ ਨਹੀਂ ਭੇਜ ਸਕੋਗੇ ਫੋਟੋ-ਵੀਡੀਓ ਤੇ ਮੈਸੇਜ

ਇੰਟਰਨੈੱਟ 'ਤੇ ਪਾਬੰਦੀ ਲਗਾ ਕੇ ਸਰਕਾਰ ਨੇ 12 ਜ਼ਿਲ੍ਹਿਆਂ ਬੇਗੂਸਰਾਏ, ਲਖੀਸਰਾਏ, ਵੈਸ਼ਾਲੀ, ਕੈਮੂਰ, ਔਰੰਗਾਬਾਦ, ਭੋਜਪੁਰ, ਰੋਹਤਾਸ, ਬਕਸਰ, ਪੱਛਮੀ ਚੰਪਾਰਨ, ਨਵਾਦਾ, ਸਮਸਤੀਪੁਰ ਅਤੇ ਸਾਰਨ 'ਚ 22 ਸੋਸ਼ਲ ਸਾਈਟਾਂ ਅਤੇ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ।

Advertisement