Thursday, April 03, 2025

Agnipath Scheme Protest

Agnipath Scheme- ਸੋਨੀਆ ਗਾਂਧੀ ਦੀ ਪ੍ਰਦਰਸ਼ਨਕਾਰੀਆਂ ਨੂੰ ਅਪੀਲ- ਅਸੀਂ ਤੁਹਾਡੇ ਨਾਲ ਹਾਂ

ਫੌਜ ਵਿੱਚ ਲੱਖਾਂ ਅਸਾਮੀਆਂ ਹੋਣ ਦੇ ਬਾਵਜੂਦ ਪਿਛਲੇ ਤਿੰਨ ਸਾਲਾਂ ਤੋਂ ਭਰਤੀ ਨਾ ਹੋਣ ਦਾ ਦਰਦ ਮੈਂ ਸਮਝ ਸਕਦਾ ਹਾਂ। ਮੈਨੂੰ ਉਨ੍ਹਾਂ ਨੌਜਵਾਨਾਂ ਨਾਲ ਪੂਰੀ ਹਮਦਰਦੀ ਹੈ ਜੋ ਏਅਰਫੋਰਸ ਵਿੱਚ ਭਰਤੀ ਪ੍ਰੀਖਿਆ ਦੇਣ ਤੋਂ ਬਾਅਦ ਨਤੀਜਿਆਂ ਅਤੇ ਨਿਯੁਕਤੀ ਦੀ ਉਡੀਕ ਕਰ ਰਹੇ ਹਨ।

ਮੋਦੀ ਸਰਕਾਰ ਨੌਜਵਾਨਾਂ ਦੇ ਮੁੱਦੇ ’ਤੇ ‘ਅੱਗ ਨਾਲ ਖੇਡਣਾ’ ਬੰਦ ਕਰੇ : ਰਾਘਵ ਚੱਢਾ

ਰਾਜ ਸਭਾ ਮੈਂਬਰ ਨੇ ਇਸ ਯੋਜਨਾ ਦੀਆਂ ਕਮੀਆਂ ਗਿਣਾਉਂਦਿਆਂ ਕਿਹਾ ਕਿ ਛੇ ਮਹੀਨਿਆਂ ਦੀ ਸਿਖਲਾਈ ਬਿਲਕੁੱਲ ਗਲਤ ਹੈ। ਚਾਰ ਸਾਲਾਂ ਦੀ ਨੌਕਰੀ ਦੌਰਾਨ ਅਗਨੀਵੀਰਾਂ ਦੇ ਮਨ ’ਚ ਹਮੇਸ਼ਾਂ ਇਹ ਸ਼ੱਕ ਬਣਿਆ ਰਹੇਗਾ ਕਿ ਇਸ ਤੋਂ ਬਾਅਦ ਉਨ੍ਹਾਂ ਦਾ ਅਤੇ ਪਰਿਵਾਰ ਦਾ ਭਵਿੱਖ  ਕੀ ਹੋਵੇਗਾ

ਬਿਹਾਰ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਫੇਸਬੁੱਕ-ਵਟਸਐਪ ਸਮੇਤ 22 ਐਪਸ ਤੋਂ ਨਹੀਂ ਭੇਜ ਸਕੋਗੇ ਫੋਟੋ-ਵੀਡੀਓ ਤੇ ਮੈਸੇਜ

ਇੰਟਰਨੈੱਟ 'ਤੇ ਪਾਬੰਦੀ ਲਗਾ ਕੇ ਸਰਕਾਰ ਨੇ 12 ਜ਼ਿਲ੍ਹਿਆਂ ਬੇਗੂਸਰਾਏ, ਲਖੀਸਰਾਏ, ਵੈਸ਼ਾਲੀ, ਕੈਮੂਰ, ਔਰੰਗਾਬਾਦ, ਭੋਜਪੁਰ, ਰੋਹਤਾਸ, ਬਕਸਰ, ਪੱਛਮੀ ਚੰਪਾਰਨ, ਨਵਾਦਾ, ਸਮਸਤੀਪੁਰ ਅਤੇ ਸਾਰਨ 'ਚ 22 ਸੋਸ਼ਲ ਸਾਈਟਾਂ ਅਤੇ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ।

Advertisement