Thursday, April 03, 2025

Agnipath yojana

Agnipath Scheme: ਮੋਦੀ ਸਰਕਾਰ ਦੀ 'ਅਗਨੀਪਥ' ਯੋਜਨਾ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨੌਜਵਾਨਾਂ ਨੂੰ ਚਾਰ ਸਾਲ ਦੇ ਕਾਰਜਕਾਲ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 25 ਫੀਸਦੀ ਨੂੰ ਬਾਅਦ ਵਿੱਚ ਰੈਗੂਲਰ ਸੇਵਾ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਕਾਰ ਨੇ 16 ਜੂਨ ਨੂੰ ਇਸ ਸਾਲ ਲਈ ਇਸ ਸਕੀਮ ਤਹਿਤ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਸੀ।

Agnipath Row: ਅਗਨੀਪਥ ਯੋਜਨਾ ਖਿਲਾਫ਼ ਅੱਜ ਜੰਤਰ-ਮੰਤਰ 'ਤੇ ਕਾਂਗਰਸ ਦਾ ਸੱਤਿਆਗ੍ਰਹਿ

ਦੇਸ਼ ਭਰ ਦੇ ਨੌਜਵਾਨ ਇਸ ਯੋਜਨਾ ਵਿਰੁੱਧ ਸੜਕਾਂ 'ਤੇ ਉਤਰ ਆਏ ਹਨ ਅਤੇ ਕਈ ਸ਼ਹਿਰਾਂ ਅਤੇ ਕਸਬਿਆਂ ਤੋਂ ਹਿੰਸਾ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 11 ਵਜੇ ਜੰਤਰ-ਮੰਤਰ 'ਤੇ ਸ਼ੁਰੂ ਹੋਣ ਵਾਲੇ 'ਸਤਿਆਗ੍ਰਹਿ' 'ਚ ਕਾਂਗਰਸ ਦੇ ਸੰਸਦ ਮੈਂਬਰ, ਇਸ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਹੁਦੇਦਾਰ ਹਿੱਸਾ ਲੈਣਗੇ।

ਬਿਹਾਰ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਫੇਸਬੁੱਕ-ਵਟਸਐਪ ਸਮੇਤ 22 ਐਪਸ ਤੋਂ ਨਹੀਂ ਭੇਜ ਸਕੋਗੇ ਫੋਟੋ-ਵੀਡੀਓ ਤੇ ਮੈਸੇਜ

ਇੰਟਰਨੈੱਟ 'ਤੇ ਪਾਬੰਦੀ ਲਗਾ ਕੇ ਸਰਕਾਰ ਨੇ 12 ਜ਼ਿਲ੍ਹਿਆਂ ਬੇਗੂਸਰਾਏ, ਲਖੀਸਰਾਏ, ਵੈਸ਼ਾਲੀ, ਕੈਮੂਰ, ਔਰੰਗਾਬਾਦ, ਭੋਜਪੁਰ, ਰੋਹਤਾਸ, ਬਕਸਰ, ਪੱਛਮੀ ਚੰਪਾਰਨ, ਨਵਾਦਾ, ਸਮਸਤੀਪੁਰ ਅਤੇ ਸਾਰਨ 'ਚ 22 ਸੋਸ਼ਲ ਸਾਈਟਾਂ ਅਤੇ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ।

Advertisement