Tuesday, December 03, 2024

Akali Dal Shake-Up

Sukhbir Badal: ਤਾਂ ਇਸ ਕਰਕੇ ਸੁਖਬੀਰ ਬਾਦਲ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ? ਜਲਦ ਭਾਜਪਾ 'ਚ ਹੋਣ ਜਾ ਰਹੇ ਸ਼ਾਮਲ!

Sukhbir Badal To Join BJP: ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮ ਕਰ ਦਿੱਤਾ ਹੈ।

Big Breaking: ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ, ਜਾਣੋ ਕੌਣ ਬਣੇਗਾ SAD ਦਾ ਅਗਲਾ ਚੀਫ?

Sukhbir Badal Resignation: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਅਸਤੀਫਾ ਦੇ ਦਿੱਤਾ ਹੈ। ਬਾਦਲ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਹਨਾਂ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਉਣ ਅਤੇ ਉਹਨਾਂ ਦੇ ਪੂਰੇ ਕਾਰਜਕਾਲ ਦੌਰਾਨ ਪੂਰਨ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।

Advertisement