Friday, April 04, 2025

Amarinder Singh

Punjab Bypolls 2024: ਇਨ੍ਹਾਂ ਚਾਰ ਦਿੱਗਜਾਂ ਦੀ ਇੱਜ਼ਤ ਦਾ ਸਵਾਲ ਬਣੀਆਂ ਜਿਮਨੀ ਚੋਣਾਂ, ਸਿਆਸੀ ਭਵਿੱਖ ਵੀ ਤੈਅ ਕਰਨਗੀਆਂ ਇਹ ਚੋਣਾਂ

Captain Amrinder Singh: ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਮਾਨ ਸਰਕਾਰ 'ਤੇ ਲਾਏ ਵੱਡੇ ਇਲਜ਼ਾਮ, ਬੋਲੇ- 'ਕੇਂਦਰ ਨੇ 44 ਹਜ਼ਾਰ ਕਰੋੜ ਦਿੱਤੇ, ਉਹ ਕਿੱਥੇ ਹਨ...'

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਨੂੰ ਪਹਿਲਾਂ ਹੀ ਪਤਾ ਸੀ। ਮੈਂ ਖੁਦ ਇਸ ਨੂੰ ਦੇਖਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਗਿਆ ਸੀ। ਲੋਕਾਂ ਨੇ ਮੈਨੂੰ ਦੱਸਿਆ ਕਿ (ਸਰਕਾਰ ਵੱਲੋਂ) ਝੋਨਾ ਨਹੀਂ ਖਰੀਦਿਆ ਜਾ ਰਿਹਾ ਹੈ।

ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ : ਕੈਪਟਨ ਅਮਰਿੰਦਰ ਸਿੰਘ

ਆਜ਼ਾਦ ਨੂੰ ਦਲੇਰਾਨਾ ਫੈਸਲਾ ਲੈਣ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਹਨਾਂ ਕਿਹਾ, “ਇਹ ਕੁਝ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤੀ ਹੈ

75ਵੀਂ ਅਜ਼ਾਦੀ ਦੀ ਵਰ੍ਹੇਗੰਢ 'ਤੇ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ 'ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

Vice President Election: Amarinder Singh may be NDA's Vice Presidential candidate

Vice President Election: For the post of Vice President, according to sources Former Punjab CM Amarinder Singh will be the candidate from NDA side. It is being said that a consensus has been reached in the NDA.....

Punjab : ਕੈਪਟਨ ਅਮਰਿੰਦਰ ਸਿੰਘ ਨੇ 'ਅਗਨੀਪਥ' ਭਰਤੀ ਯੋਜਨਾ 'ਤੇ ਵਰ੍ਹੇ- ਇਹ ਵੱਖ-ਵੱਖ ਰੈਜੀਮੈਂਟਾਂ ਲਈ ਮੌਤ ਦੀ ਘੰਟੀ ਵਰਗਾ

ਲੰਡਨ ਤੋਂ ਦਿ ਇੰਡੀਅਨ ਐਕਸਪ੍ਰੈਸ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕਰਨ ਦਾ ਕੀ ਕਾਰਨ ਹੈ। ਮੈਨੂੰ ਕੋਈ ਸਮਝ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੰਗਲ ਕਲਾਸ ਰੈਜੀਮੈਂਟ ਨਾਲ ਆਲ ਇੰਡੀਆ ਆਲ ਕਲਾਸ ਦਾ ਪ੍ਰਯੋਗ 80 ਦੇ ਦਹਾਕੇ ਵਿੱਚ ਸ਼ੁਰੂ ਕੀਤਾ ਗਿਆ ਸੀ

Advertisement