Thursday, April 03, 2025

Amritpal Singh

Amritpal Singh: ਸਾਂਸਦ ਅੰਮ੍ਰਿਤਪਾਲ ਸਿੰਘ 'ਤੇ NSA ਲਾਉਣ ਦੇ ਮਾਮਲੇ 'ਤੇ ਹਾਈਕੋਰਟ 'ਚ ਸੁਣਵਾਈ, ਅਦਾਲਤ ਨੇ ਪੰਜਾਬ ਤੇ ਕੇਂਦਰ ਤੋਂ ਪੁੱਛਿਆ ਇਹ ਸਵਾਲ

ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਵਕੀਲਾਂ ਨੂੰ NSA ਨੂੰ ਚੁਣੌਤੀ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਆਖਿਆ ਹੈ। ਅਦਾਲਤ ਨੇ ਆਖਿਆ ਕਿ ਜ਼ਮੀਨੀ ਪੱਧਰ ਉਤੇ ਜਾ ਕੇ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇ, ਕਿਉਂਕਿ ਹਰ ਕਿਸੇ ਨੇ ਆਪਣੇ ਤਰੀਕੇ ਨਾਲ NSA ਨੂੰ ਚੁਣੌਤੀ ਦਿੱਤੀ ਹੈ।

Punjab News: ਕੈਨੇਡਾ ਦੇ ਗੈਂਗਸਟਰ ਅੰਮ੍ਰਿਤਪਾਲ ਦੇ ਮੁੱਖ ਸਾਥੀ ਠੋਲੂ ਨੂੰ ਜਲੰਧਰ ਪੁਲਿਸ ਨੇ ਕੀਤਾ ਕਾਬੂ, ਆਪ ਆਗੂ ਦੇ ਕਤਲ ਦਾ ਹੈ ਦੋਸ਼ੀ

ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਕੈਨੇਡਾ ਅਧਾਰਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪੱਟੀ ਤੋਂ ਜਨਵਰੀ 2024 ਵਿੱਚ ‘ਆਪ’ ਆਗੂ ਸੰਨੀ ਚੀਮਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਵਾਸੀ ਠੋਲੂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

Breaking News: MP ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਕਈ ਅਪਰਾਧੀ ਮਾਮਲਿਆਂ 'ਚ ਸ਼ਾਮਲ ਹੈ ਲਖਵਿੰਦਰ, ਵੱਡੀ ਵਾਰਦਾਤ ਦੀ ਹੋ ਰਹੀ ਸੀ ਪਲਾਨਿੰਗ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਮੁੱਖ ਸਹਿਯੋਗੀ ਸਮੇਤ ਚਾਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਦੋਸ਼ੀ ਲਖਵਿੰਦਰ ਸਿੰਘ ਨੂੰ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਕਈ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

Faridkot News: ਗੁਰਪ੍ਰੀਤ ਸਿੰਘ ਕਤਲਕਾਂਡ 'ਚ ਸਾਂਸਦ ਅੰਮ੍ਰਿਤਪਾਲ ਸਿੰਘ ਤੇ ਗੈਂਗਸਟਰ ਅਰਸ਼ ਡੱਲਾ ਨਾਮਜ਼ਦ, ਹੁਣ ਤੱਕ 3 ਗ੍ਰਿਫਤਾਰ

 ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਹੋ ਗਿਆ ਹੈ। ਦੱਸ ਦਈਏ ਕਿ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਨਾਮਜ਼ਦ ਕੀਤਾ ਹੈ।

Advertisement