ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥
ਨਵੀਂ ਦਿੱਲੀ : ਜੱਜਾਂ ਬਾਰੇ ਇਤਰਾਜ਼ਯੋਗ ਪੋਸਟਾਂ ਪਾ ਕੇ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਪੰਜ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਆਂਧਰਾ ਪ੍ਰਦੇਸ਼