Nayab Singh Saini: ਨਾਇਬ ਸਿੰਘ ਸੈਣੀ ਨੇ ਚੁੱਕੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ, ਇਹਨਾਂ ਵਿਧਾਇਕਾਂ ਨੂੰ ਮਿਲੀ ਨਵੀਂ ਕੈਬਿਨਟ 'ਚ ਜਗ੍ਹਾ
ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੂਜੀ ਵਾਰ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਮੰਚ 'ਤੇ ਮੌਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਉਹ ਹੋਰ ਆਗੂਆਂ ਨੂੰ ਵੀ ਮਿਲੇ।