Saturday, April 05, 2025

Arrest warrant

ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ?

ਆਈਸੀਸੀ ਨੇ ਕਿਹਾ ਕਿ ਇਜ਼ਰਾਈਲ ਨੂੰ ਅਦਾਲਤ ਦੇ ਅਧਿਕਾਰ ਖੇਤਰ ਨੂੰ ਸਵੀਕਾਰ ਕਰਨ ਦੀ ਲੋੜ ਨਹੀਂ ਹੈ। ਭਾਵ ICC ਆਪਣੇ ਫੈਸਲੇ ਨੂੰ ਲਾਗੂ ਕਰ ਸਕਦਾ ਹੈ, ਭਾਵੇਂ ਇਜ਼ਰਾਈਲ ਅਦਾਲਤ ਦੀ ਪ੍ਰਕਿਰਿਆ ਦਾ ਪਾਲਣ ਨਾ ਕਰੇ।

ਇਮਰਾਨ ਖ਼ਾਨ ਦੀਆਂ ਮੁਸੀਬਤਾਂ ਵਧੀਆਂ, ਐਂਟੀ ਟੈਰਰ ਐਕਟ ਤਹਿਤ ਗ੍ਰਿਫ਼ਤਾਰੀ ਵਾਰੰਟ ਜਾਰੀ

ਇਮਰਾਨ ਖਾਨ ਨੇ ਸ਼ਾਹਬਾਜ਼ ਗਿੱਲ ਦੀ ਗ੍ਰਿਫਤਾਰੀ ਖਿਲਾਫ 20 ਅਗਸਤ ਨੂੰ ਇਸਲਾਮਾਬਾਦ 'ਚ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

ਸਿੱਧੂ ਮੂਸੇਵਾਲਾ ਕਤਲ ਕੇਸ: ਵਿਦੇਸ਼ 'ਚ ਬੈਠੇ ਚੋਟੀ ਦੇ ਗੈਂਗਸਟਰ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਭੇਜ ਦਿੱਤੀ ਸੀ, ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।

Advertisement