ਮੋਹਾਲੀ ਇੰਟੈਲੀਜੈਂਸ ਦਫ਼ਤਰ 'ਤੇ ਹਮਲੇ ਦੀ ਜਾਂਚ ਜ਼ੋਰਾਂ 'ਤੇ, CM ਮਾਨ ਨੇ ਕਿਹਾ- ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ
ਇੰਟੈਲੀਜੈਂਸ ਦਫ਼ਤਰ 'ਤੇ ਹਮਲਾ ਆਪਣੇ-ਆਪ 'ਚ ਵੱਡੀ ਘਟਨਾ ਹੈ। ਜਾਣਕਾਰੀ ਮੁਤਾਬਕ ਇਸ ਪੂਰੇ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕਰ ਦਿੱਤਾ ਗਿਆ ਹੈ ਤੇ NIA ਦੀ ਟੀਮ ਵੀ ਦੁਪਹਿਰ ਤਕ ਮੁਹਾਲੀ ਪਹੁੰਚ ਜਾਵੇਗੀ। ਮੁੱਖ ਮੰਤਰੀ ਨੇ DGP ਪੰਜਾਬ ਤੋਂ ਇਸ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ।