Thursday, April 03, 2025

BJP Party

'ਬਾਤ ਸੁਣੀਏ, ਹਮ ਨਰਿੰਦਰ ਮੋਦੀ ਸੇ ਨਹੀਂ ਡਰਦੇ...', ਨੈਸ਼ਨਲ ਹੈਰਾਲਡ ਦਾ ਦਫ਼ਤਰ ਸੀਲ ਹੋਣ ਤੋਂ ਬਾਅਦ ਰਾਹੁਲ ਦਾ ਬੀਜੇਪੀ 'ਤੇ ਵੱਡਾ ਹਮਲਾ

ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਗੰਭੀਰ ਇਲਜ਼ਾਮ ਲਾਉਂਦੇ ਹੋਏ ਰਾਹੁਲ ਨੇ ਇਕ ਵਾਰ ਫਿਰ ਕਿਹਾ ਕਿ ਮੋਦੀ-ਸ਼ਾਹ ਲੋਕਤੰਤਰ ਖਿਲਾਫ ਕੰਮ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਲੜਦੇ ਰਹਿਣਗੇ

ਸੱਤਾ ’ਚ ਰਹਿੰਦਿਆ ਅਕਾਲੀ-ਭਾਜਪਾ ਤੇ ਕਾਂਗਰਸ ਨੇ ਪੰਜਾਬ ਦੀ ਪਿੱਠ ’ਚ ਮਾਰਿਆ ਛੁਰਾ : ਆਪ

ਕੰਗ ਨੇ ਵਿਰੋਧੀ ਪਾਰਟੀਆਂ ਉਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦਾ ਹੱਕ ਕਮਜ਼ੋਰ ਕਰਨ ਦਾ ਦੋਸ਼ ਲਗਾ ਰਹੇ ਹਨ, ਪਰ ਖੁਦ ਇਨ੍ਹਾਂ ਅਕਾਲੀ ਤੇ ਕਾਂਗਰਸੀਆਂ ਨੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।

ਸਿਮਰਨਜੀਤ ਮਾਨ ਨੂੰ ਪਈਆਂ 35.61% ਵੋਟਾਂ, ਅਕਾਲੀ ਦਲ ਤੇ ਭਾਜਪਾ ਦੀਆਂ ਜ਼ਮਾਨਤਾਂ ਜ਼ਬਤ

ਸਿਮਰਨਜੀਤ ਮਾਨ ਨੂੰ ਯਾਨੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ 35.61% ਵੋਟਾਂ ਪਈਆਂ ਹਨ, ਇਸ ਦੇ ਨਾਲ ਹੀ 'ਆਪ' ਨੂੰ 34.79 %, ਕਾਂਗਰਸ ਨੂੰ 11.21% ,ਬੀਜੇਪੀ ਨੂੰ 9.33 % ਅਤੇ ਅਕਾਲੀ ਦਲ ਬਾਦਲ ਨੂੰ 6.25% ਹੀ ਵੋਟ ਪਏ ਹਨ।

 

ਭਾਜਪਾ ਕਿਸਾਨਾਂ, ਮਜ਼ਦੂਰਾਂ ਤੋਂ ਬਾਅਦ ਹੁਣ ਨੌਜਵਾਨਾਂ ਖ਼ਿਲਾਫ਼ ਅਗਨੀਪੱਥ ਨਾਂ ਦੀ ਕਾਲ਼ੀ ਸਕੀਮ ਲੈ ਆਈ: ਭਗਵੰਤ ਮਾਨ 

ਭਗਵੰਤ ਮਾਨ ਨੇ ਲੋਕਾਂ ਨੂੰ ਦੱਸਿਆ ਕਿ ‘ਆਪ’ ਸਰਕਾਰ ਨੇ ਕੇਵਲ 3 ਮਹੀਨਿਆਂ ’ਚ ਉਹ ਕੰਮ ਕੀਤੇ ਹਨ, ਜਿਹੜੇ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਆਪਣੇ ਆਖਰੀ 3 ਮਹੀਨਿਆਂ ਵਿੱਚ ਕਰਦੀਆਂ ਹਨ। ਹੁਣ ਰਿਸ਼ਵਤਖੋਰੀ ਬੰਦ ਹੋ ਗਈ ਹੈ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ।

Advertisement