Thursday, April 03, 2025

BRICS Summit 2024

BRICS ਸੰਮੇਲਨ 'ਚ ਬੋਲੇ ਮੋਦੀ- ''ਭਾਰਤ ਜੰਗ ਦਾ ਨਹੀਂ, ਪਰ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ''

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬ੍ਰਿਕਸ ਸੰਮੇਲਨ 'ਚ ਕਿਹਾ ਕਿ ਭਾਰਤ ਯੁੱਧ ਦਾ ਨਹੀਂ, ਸਗੋਂ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ। ਉਸ ਨੇ ਰੂਸ-ਯੂਕਰੇਨ ਵਿਵਾਦ ਨੂੰ ਸ਼ਾਂਤੀਪੂਰਨ ਗੱਲਬਾਤ ਰਾਹੀਂ ਹੱਲ ਕਰਨ ਦੀ ਮੰਗ ਕਰਦਿਆਂ ਸਪੱਸ਼ਟ ਸੰਦੇਸ਼ ਭੇਜਿਆ।

BRICS Summit 2024: ਇੱਕੋ ਫਰੇਮ 'ਚ ਨਜ਼ਰ ਆਏ ਨਰੇਂਦਰ ਮੋਦੀ ਤੇ ਚੀਨ ਦੇ ਰਾਸ਼ਟਰਪਤੀ ਜ਼ੀ ਜਿਨਪਿੰਗ, ਕੀ ਦੋਸਤੀ 'ਚ ਬਦਲੀ ਦੁਸ਼ਮਣੀ?

BRICS Summit ਸ਼ੁਰੂ ਹੋਣ ਤੋਂ ਪਹਿਲਾਂ ਸਮੂਹ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੇ ਇੱਕ ਸਮੂਹ ਫੋਟੋ ਸੈਸ਼ਨ ਵਿੱਚ ਹਿੱਸਾ ਲਿਆ। ਗਰੁੱਪ ਫੋਟੋ ਵਿੱਚ ਪੀਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਇੱਕ ਪਾਸੇ ਖੜ੍ਹੇ ਸਨ ਅਤੇ ਦੂਜੇ ਪਾਸੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਖੜ੍ਹੇ ਸਨ।

Advertisement