Friday, April 04, 2025

Balbir Singh

Punjab Vision 2047 Conclave: ਆਮ ਆਦਮੀ ਕਲੀਨਿਕ ਦਾ ਨਾਮ ਬਦਲੇਗੀ ਪੰਜਾਬ ਦੀ ਭਗਵੰਤ ਮਾਨ ਸਰਕਾਰ, ਕੇਂਦਰ ਨੂੰ ਦਿੱਤਾ ਜਾਵੇਗਾ ਕਰੈਡਿਟ

ਪੰਜਾਬ ਸਰਕਾਰ ਅੱਧੇ ਤੋਂ ਵੱਧ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇਗੀ ਅਤੇ ਇਸ ਦਾ ਸਿਹਰਾ ਵੀ ਕੇਂਦਰ ਸਰਕਾਰ ਨੂੰ ਦੇਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਪੰਜਾਬ ਵਿਜ਼ਨ 2047 ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।

Big Breaking : ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, 4 ਸਾਬਕਾ ਮੰਤਰੀ ਨੇ ਫੜਿਆ ਕਮਲ ਦਾ ਫੁੱਲ

 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦੇ ਦੌਰੇ 'ਤੇ ਹਨ। ਇਸ ਦੌਰਾਨ ਇਹ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ।

‘ਆਪ’ ਨੇ ਬਿਨਾਂ ਮੁਕਾਬਲੇ ਰਾਜ ਸਭਾ ਦੀਆਂ ਦੋ ਹੋਰ ਸੀਟਾਂ ਜਿੱਤ ਕੇ ਰਚਿਆ ਇਤਿਹਾਸ

ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਪ੍ਰਾਪਤੀ ਕਰਦਿਆਂ ‘ਆਪ’ ਨੇ ਸੂਬੇ ਤੋਂ ਰਾਜ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਕਬਜਾ ਕਰ ਲਿਆ ਹੈ। ਪੰਜਾਬ ਵੱਲੋਂ ਰਾਜ ਸਭਾ ਲਈ 7 ਮੈਂਬਰਾਂ  ਦੀ 6 ਸਾਲਾਂ ਲਈ ਚੋਣ ਕੀਤੀ ਗਈ ਹੈ।

ਪਟਿਆਲਾ ਦਿਹਾਂਤੀ ਤੋਂ ਆਪ ਦੇ ਵਿਧਾਇਕ ਬਲਬੀਰ ਸਿੰਘ ਸਣੇ ਪਤਨੀ ਤੇ ਪੁੱਤਰ ਨੂੰ ਤਿੰਨ ਸਾਲ ਦੀ ਸਜ਼ਾ

ਇਹ ਮਾਮਲਾ 11 ਸਾਲ ਪੁਰਾਣਾ ਹੈ, ਜਿਸ ਵਿੱਚ ਵਿਧਾਇਕ ਬਲਬੀਰ ਸਿੰਘ 'ਤੇ ਉਸਦੀ ਅਸਲੀ ਭਰਜਾਈ ਨੇ ਦੋਸ਼ ਲਗਾਇਆ ਸੀ ਅਤੇ ਕਿਹਾ ਸੀ ਕਿ ਬਲਬੀਰ ਸਿੰਘ ਉਸਦੀ ਜ਼ਮੀਨ ਹੜੱਪ ਰਿਹਾ ਹੈ। ਪਰਮਜੀਤ ਕੌਰ ਜੋ ਕਿ ਵਿਧਾਇਕ ਬਲਵੀਰ ਸਿੰਘ ਦੀ ਅਸਲ ਭਰਜਾਈ ਅਤੇ ਸੇਵਾ ਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਦੇ ਪਤੀ ਹਨ, ਜੋ ਕਿ 80 ਸਾਲ ਦੇ ਹਨ।

Advertisement