Saturday, April 05, 2025

Bikram Majithia

Big Breaking : ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਜੀਠੀਆ ਜੇਲ੍ਹ ਤੋਂ ਆਉਣਗੇ ਬਾਹਰ

ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਰੈਗੂਲਰ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਬਿਕਰਮ ਮਜੀਠੀਆ ਨੂੰ ਕੋਰਟ ਤੋਂ ਝਟਕਾ, ਹਾਈਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਕੋਰਟ ਵੱਲੋਂ ਸੁਣਵਾਈ ਕਰਨ ਤੋਂ ਹੀ ਇਨਕਾਰ ਕਰ ਦਿੱਤਾ ਗਿਆ । ਮਿਲੀ ਜਾਣਕਾਰੀ ਮੁਤਾਬਕ ਜ਼ਮਾਨਤ ਲਈ ਬਿਕਰਮ ਮਜੀਠੀਆ ਵੱਲੋਂ ਅਰਜ਼ੀ ਲਾਈ ਗਈ ਸੀ ਪਰ ਅਦਾਲਤ  ਨੇ ਇਸ  'ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ ਹੈ।

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਕੋਈ ਰਾਹਤ, 30 ਮਈ ਤਕ ਸੁਣਵਾਈ ਮੁਲਤਵੀ

ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਨੂੰ ਦੱਸਿਆ ਕਿ ਉਹ ਕੇਸ ਨਾਲ ਸਬੰਧਤ ਸਥਿਤੀ ਰਿਪੋਰਟ ਪੇਸ਼ ਕਰਨਾ ਚਾਹੁੰਦੇ ਹਨ ਤੇ ਸੁਣਵਾਈ ਮੁਲਤਵੀ ਕੀਤੀ ਜਾਵੇ।

Advertisement