ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ 15 ਅਗਸਤ ਸਬੰਧੀ ਹੈ। ਹੁਣ ਇਸੇ ਧਮਕੀ ਦੇ ਮੱਦੇਨਜ਼ਰ ਏਅਰਪੋਰਟ 'ਤੇ ਚੌਕਸੀ